Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 03:50 PM

- 6 ਮਹੀਨਿਆਂ ਬਾਅਦ ਰਨਵੇ ਮੁੜ ਖੁੱਲ੍ਹਿਆ, ਵਿੰਟਰ ਸ਼ੈਡਿਊਲ ਤੋਂ ਬਾਅਦ ਉਡਾਣਾਂ ਆਮ ਹੋਣ ਦੀ ਉਮੀਦ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣਾਂ ਦੀ ਆਵਾਜਾਈ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕਰੀਬ 6 ਮਹੀਨਿਆਂ ਤੋਂ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ ਉਡਾਣਾਂ ਦੀ ਆਵਾਜਾਈ ’ਤੇ ਲੱਗੀ ਰੋਕ ਹੁਣ ਹਟਾ ਦਿੱਤੀ ਗਈ ਹੈ।

ਰਨਵੇ ਦੀ ਰੀਕਾਰਪੇਟਿੰਗ ਅਤੇ ਆਧੁਨਿਕ LED ਲਾਈਟਾਂ ਲਗਾਉਣ ਦੇ ਕੰਮ ਕਾਰਨ 1 ਅਪ੍ਰੈਲ ਤੋਂ 27 ਸਤੰਬਰ ਤੱਕ ਰੋਜ਼ਾਨਾ 8 ਘੰਟਿਆਂ ਲਈ ਰਨਵੇ ਬੰਦ ਰੱਖਿਆ ਜਾਂਦਾ ਸੀ। ਹੁਣ ਏਅਰਪੋਰਟ ਅਥਾਰਟੀ ਵੱਲੋਂ ਇਸ ਸਮੇਂ ਦੌਰਾਨ ਰਨਵੇ ਮੁੜ ਖੋਲ੍ਹ ਦਿੱਤਾ ਗਿਆ ਹੈ।

ਹਾਲਾਂਕਿ, ਫਿਲਹਾਲ ਏਅਰਲਾਈਨਜ਼ ਵੱਲੋਂ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਦੇ ਵਿਚਕਾਰ ਉਡਾਣਾਂ ਦਾ ਸੰਚਾਲਨ ਸ਼ੁਰੂ ਨਹੀਂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਿੰਟਰ ਸ਼ੈਡਿਊਲ ਲਾਗੂ ਹੋਣ ਤੋਂ ਬਾਅਦ ਇਸ ਸਮੇਂ ਦੌਰਾਨ ਵੀ ਉਡਾਣਾਂ ਦੀ ਆਵਾਜਾਈ ਆਮ ਹੋਣ ਦੀ ਉਮੀਦ ਹੈ।

ਰਨਵੇ ਦਾ ਕੰਮ ਪੂਰਾ ਹੋਣ ਨਾਲ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣਾਂ ਦੇ ਸੰਚਾਲਨ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ

ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਦਾ ਚੋਣ ਬਿਗਲ ਵਜਾਉਣਗੇ ਤੇ 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ ਯਾਤਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਪੰਜਾਬ 'ਚ ਐੱਸ.ਆਈ.ਆਰ. ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ