Saturday, October 03, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਆਰਮੀ ਸਰਵਿਸ ਕੋਰਪ ਵੱਲੋਂ ਅਗਨੀਵੀਰਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜੁਨਵਰੀ ਤੋਂ

PUNJAB NEWS EXPRESS | January 09, 2025 09:16 AM

ਚੰਡੀਗੜ੍ਹ, : ਆਰਮੀ ਸਰਵਿਸ ਕੋਰਪ, ਅੰਬਾਲਾ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ (ਯੂ.ਟੀ.), ਜੰਮੂ ਅਤੇ ਕਸ਼ਮੀਰ (ਯੂ.ਟੀ.) ਅਤੇ ਲੱਦਾਖ (ਯੂ.ਟੀ.) ਦੇ ਯੋਗ ਅਣ-ਵਿਆਹੁਤਾ ਨੌਜਵਾਨਾਂ ਲਈ ਅਗਨੀ ਵੀਰ ਵਾਯੂ ਦੀ ਭਰਤੀ ਸਬੰਧੀ ਆਨਲਾਈਨ ਰਜਿਸਟ੍ਰੇਸ਼ਨ ਮੁਹਿੰਮ 07 ਜਨਵਰੀ, 2025 ਤੋਂ ਆਰੰਭ ਕੀਤੀ ਗਈ ਹੈ। ਇਹ ਰਜਿਸਟ੍ਰੇਸ਼ਨ 27 ਜਨਵਰੀ, 2025 ਤੱਕ ਜਾਰੀ ਰਹੇਗੀ ਅਤੇ 22 ਮਾਰਚ, 2025 ਨੂੰ ਆਨਲਾਈਨ ਪ੍ਰੀਖਿਆ ਲਈ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਮੁਹਿੰਮ ਲਈ 01 ਜਨਵਰੀ, 2005 ਤੋਂ 01 ਜੁਲਾਈ 2008 (ਇਹ ਦੋਵੇਂ ਤਰੀਕਾਂ ਵੀ ਵਿੱਚ ਸ਼ਾਮਲ ਹਨ) ਦਰਮਿਆਨ ਜਨਮੇ ਬੱਚੇ ਯੋਗ ਹਨ। ਇਸ ਭਰਤੀ ਮੁਹਿੰਮ ਲਈ ਸਾਇੰਸ ਵਿਸ਼ੇ ਤੋਂ ਇਲਾਵਾ ਹਿਸਾਬ, ਅੰਗਰੇਜ਼ੀ ਅਤੇ ਫਿਜਿਕਸ ਵਿਸ਼ਿਆਂ ਨਾਲ 50 ਫੀਸਦੀ ਨੰਬਰਾਂ ਨਾਲ ਬਾਰ੍ਹਵੀਂ ਪਾਸ ਜਾਂ ਡਿਪਲੋਮਾ ਜਾਂ ਵੋਕੇਸ਼ਨਲ ਕੋਰਸ ਧਾਰਕ ਨੌਜਵਾਨ ਆਪਣੇ-ਆਪ ਨੂੰ ਰਜਿਸਟਰ ਕਰ ਸਕਦਾ ਹੈ।
ਇਸ ਭਰਤੀ ਮੁਹਿੰਮ ਸਬੰਧੀ ਜਿਆਦਾ ਜਾਣਕਾਰੀ agnipathvayu.cdac.in ਤੋਂ ਲਈ ਜਾ ਸਕਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਕੈਬਨਿਟ ਮੰਤਰੀ ਗੋਇਲ ਵੱਲੋਂ ਸਿੰਚਾਈ ਪ੍ਰੋਜੈਕਟਾਂ ਦੀ ਸਮੀਖਿਆ; ਬਕਾਇਆ ਕੰਮ ਪਹਿਲ ਦੇ ਆਧਾਰ ’ਤੇ ਪੂਰੇ ਕਰਨ ਦੇ ਨਿਰਦੇਸ਼

ਗੀਤਕਾਰ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ