Monday, August 17, 2026

Punjab

ਇੰਨੋਡਰ ਥਾਂਵਾਂ ’ਤੇ ਇਕੱਠ ਦੀ ਸੀਮਾ 50 ਅਤੇ ਆਊਟਡੋਰ ਥਾਂਵਾਂ ’ਤੇ ਵੱਧੋ-ਵੱਧ ਸੀਮਾ 100 ਨਿਰਧਾਰਿਤ

PUNJAB NEWS EXPRESS | January 17, 2022 04:01 AM

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਾਰੀ ਪਾਬੰਦੀਆਂ ’ਚ 25 ਜਨਵਰੀ ਤੱਕ ਵਾਧਾ
ਨਵਾਂਸ਼ਹਿਰ: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਪ੍ਰਾਪਤ ਨਵੀਂਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਰੌਸ਼ਨੀ ਵਿੱਚ, ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਜਾਰੀ ਆਪਣੇ 31 ਦਸੰਬਰ, 2021 ਅਤੇ 4 ਜਨਵਰੀ, 2022 ਦੇ ਹੁਕਮਾਂ ਨੂੰ 15 ਜਨਵਰੀ ਤੋਂ 25 ਜਨਵਰੀ, 2022 ਤੱਕ ਵਧਾ ਦਿੱਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਨ੍ਹਾਂ ਤਾਜ਼ਾ ਹੁਕਮਾਂ ਅਨੁਸਾਰ ਕੋਵਿਡ ਸਾਵਧਾਨੀਆਂ ਦੀ ਪਾਲਣਾ ਦੀ ਸ਼ਰਤ ’ਤੇ ਇੰਨਡੋਰ ਹਾਲਾਂ ਵਿੱਚ 50 ਤੋਂ ਜ਼ਿਆਦਾ ਅਤੇ ਆਊਟਡੋਰ ਥਾਂਵਾਂ ’ਤੇ 100 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਸਬੰਧਤ ਧਾਰਾਵਾਂ ਅਧੀਨ ਕਾਨੂੰਨੀ ਕਾਰਵਾਈ ਅਤੇ ਆਈ ਪੀ ਸੀ ਦੀ ਧਾਰਾ 188 ਅਧੀਨ ਸਜ਼ਾਯੋਗ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ

ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ ਹੋਈ

ਗੈਂਗਸਟਰਾਂ 'ਤੇ ਵਾਰ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 307 ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ; IED ਬਰਾਮਦ

ਭੈਣ ਦੇ ਵਿਆਹ ਦੇ ਕਾਰਡ ਵੰਡ ਰਹੇ ਦੋ ਭੈਣਾਂ ਦੇ ਭਾਈ ਦੀ ਰੱਖੜੀ ਤੋਂ ਪਹਿਲਾਂ ਮੌਤ ਸੜਕ ਹਾਦਸੇ 'ਚ ਮੌਤ

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਬਾਹਰ - ਹਰਿਆਣਾ CM ਸੈਣੀ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ 'ਤੇ ਰੋਕਿਆ

ਜ਼ਮੀਨੀ ਵਿਵਾਦ ਵਿੱਚ ਦੋ ਧਿਰਾਂ ਵਿਚਾਲੇ ਚੱਲੀ ਗੋਲੀ: ਦੋ ਦੀ ਮੌਤ

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ