Thursday, June 04, 2026

Punjab

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਨੂੰ ਮੁੜ ਕੀਤਾ ਤਲਬ

ਪੰਜਾਬ ਨਿਊਜ਼ ਐਕਸਪ੍ਰੈੱਸ | June 04, 2026 07:47 PM

ਚੰਡੀਗੜ੍ਹ, 04 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 15 ਜੂਨ 2026 ਨੂੰ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸਮਾਂ ਦਿੱਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ਵਿਚ ਅੱਜ ਤਲਬ ਕੀਤਾ ਗਿਆ ਸੀ ਜਿਸ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਰਫੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਏ.ਐਸ.ਬਰਨਾਲਾ ਪੇਸ਼ ਹੋਏ ਅਤੇ ਉਨ੍ਹਾਂ ਕਮਿਸ਼ਨ ਤੋਂ ਸਮੇਂ ਦੀ ਮੰਗ ਕੀਤੀ ਗਈ ਜਿਸ ਨੂੰ ਪ੍ਰਵਾਨ ਕਰਦਿਆਂ 15 ਜੂਨ 2026 ਦਾ ਸਮਾਂ ਦਿੱਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਭਾਰਤਮਾਲਾ ਸੰਘਰਸ਼ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਨਾਲ ਹੋਈ ਅਹਿਮ ਮੀਟਿੰਗ, ਡੀ.ਸੀ. ਵੱਲੋਂ ਹੱਲ ਦਾ ਭਰੋਸਾ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ