Sunday, April 26, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਕੇਂਦਰ ਨੇ ਹਰਭਜਨ ਸਿੰਘ ਨੂੰ CRPF ਸੁਰੱਖਿਆ ਦਿੱਤੀ

ਪੰਜਾਬ ਨਿਊਜ਼ ਐਕਸਪ੍ਰੈੱਸ | April 26, 2026 03:26 PM

ਨਵੀਂ ਦਿੱਲੀ, 26 ਅਪ੍ਰੈਲ: ਕੇਂਦਰ ਸਰਕਾਰ ਵਲੋਂ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਸੀ.ਆਰ.ਪੀ.ਐਫ਼. ਸੁਰੱਖਿਆ ਦੇ ਦਿੱਤੀ ਗਈ ਹੈ। ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇਹ ਸੁਰੱਖਿਆ ਕਰਮੀ ਤਾਇਨਾਤ ਕਰ ਦਿੱਤੇ ਗਏ ਹਨ।

ਦੱਸ ਦੇਈਏ ‌ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਾਬਕਾ ਕ੍ਰਿਕਟਰ ਤੇ ਸੰਸਦ ਮੈਂਬਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈ ਲਈ ਸੀ। ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਕਰਮਚਾਰੀ ਹਟਾ ਦਿੱਤੇ ਗਏ ਸਨ। ਇਹ ਫੈਸਲਾ ਉਸ ਸਮੇਂ ਆਇਆ ਹੈ, ਜਦੋਂ ਹਰਭਜਨ ਸਿੰਘ ਦੇ ਆਮ ਆਦਮੀ ਪਾਰਟੀ ਤੋਂ ਭਾਜਪਾ ਵਿਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਾਲਾਂਕਿ ਹਰਭਜਨ ਸਿੰਘ ਨੇ ਅਜੇ ਤੱਕ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਪੰਜਾਬ ਸਰਕਾਰ ਨੇ ਨੌਂ ਤੋਂ ਦਸ ਸੁਰੱਖਿਆ ਕਰਮਚਾਰੀ ਅਤੇ ਇਕ ਸਰਕਾਰੀ ਕਾਰ ਵਾਪਸ ਲੈ ਲਈ ਸੀ।

ਭਾਵੇਂ ਹਰਭਜਨ ਸਿੰਘ ਨੇ ਅਜੇ ਤੱਕ ‘ਆਪ’ ਛੱਡਣ ਜਾਂ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ, ਪਰ ਰਾਘਵ ਚੱਢਾ ਨੇ ਦਾਅਵਾ ਕੀਤਾ ਹੈ ਕਿ ਉਹ ਵੀ ਉਨ੍ਹਾਂ ਦੇ ਨਾਲ ਹੈ। ਹਰਭਜਨ ਸਿੰਘ ਤੋਂ ਪਹਿਲਾਂ, ‘ਆਪ’ ਸਰਕਾਰ ਨੇ ਵੀ ਰਾਘਵ ਚੱਢਾ ਦੀ Z+ ਸੁਰੱਖਿਆ ਰੱਦ ਕਰ ਦਿੱਤੀ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਨੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ, ਸੱਤ ਸੰਸਦ ਮੈਂਬਰਾਂ ਨੂੰ ਅਯੋਗ ਠਹਿਰਾਉਣ ਦੀ ਕੀਤੀ ਮੰਗ

ਵਧਦੇ ਤਾਪਮਾਨ ਨਾਲ ਨਜਿੱਠਣ ਲਈ ਸਿਹਤ ਵਿਭਾਗ ਵਲੋਂ ਐਡਵਾਇਜਰੀ ਜਾਰੀ

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਗੰਭੀਰ ਹਾਲਾਤਾਂ ਵਿੱਚ ਪੈਦਾ ਹੋਏ ਨਵਜਾਤ ਬੱਚੇ ਦੇ ਠੀਕ ਹੋਣ ਨਾਲ ਡਾਕਟਰਾਂ ਦੀ ਚਿੰਤਾ ਉਮੀਦ ਵਿੱਚ ਬਦਲੀ

ਪੰਜਾਬ ਸਰਕਾਰ ਨੇ ਹਰਭਜਨ ਸਿੰਘ ਦੀ ਸੁਰੱਖਿਆ ਲਈ ਵਾਪਸ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ - ਖੁੱਡੀਆਂ

ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ - ਐਡਵੋਕੇਟ ਧਾਮੀ