Friday, July 24, 2026
ਤਾਜਾ ਖਬਰਾਂ
ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਦਿੱਲੀ ਹਾਈ ਕੋਰਟ ਨੇ ਪੇਪਰ ਲੀਕ ਮਾਮਲਿਆਂ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤ ਬਣਾਈਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ

Punjab

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਦਿੱਤਾ ਅਸਤੀਫਾ

ਪੰਜਾਬ ਨਿਊਜ਼ ਐਕਸਪ੍ਰੈੱਸ | July 24, 2026 08:45 PM

ਚੰਡੀਗੜ੍ਹ, 24 ਜੁਲਾਈ: ਰਵਨੀਤ ਸਿੰਘ ਬਿੱਟੂ ਦੇ ਵੱਲੋਂ ਕੇਂਦਰੀ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਕੇਂਦਰੀ ਮੰਤਰੀ ਮੰਡਲ ਤੋਂ ਬਿੱਟੂ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਵੀ ਕਰ ਲਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਇਸ ਫੈਸਲੇ ਨਾਲ ਕੇਂਦਰੀ ਰਾਜਨੀਤੀ ਅਤੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਅਸਤੀਫਾ ਸਵੀਕਾਰ ਹੋਣ ਦੇ ਨਾਲ ਹੀ ਰਵਨੀਤ ਸਿੰਘ ਹੁਣ ਕੇਂਦਰੀ ਮੰਤਰੀ ਨਹੀਂ ਰਹੇ ਹਨ।

ਸੂਤਰਾਂ ਦਾ ਮੰਨਣਾ ਹੈ ਕਿ ਪਾਰਟੀ ਅੰਦਰੂਨੀ ਰਣਨੀਤੀਆਂ ਜਾਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨਾਤਮਕ ਫੇਰਬਦਲ ਕਰ ਸਕਦੀ ਹੈ। ਇਹ ਵੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪਾਰਟੀ ਉਨ੍ਹਾਂ ਨੂੰ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੋਈ ਹੋਰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੇ ਆਧਾਰ ਨੂੰ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਰਵਨੀਤ ਸਿੰਘ ਬਿੱਟੂ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਕੀ ਨਵੀਂ ਭੂਮਿਕਾ ਦਿੱਤੀ ਜਾਂਦੀ ਹੈ। ਅਗਲੇ ਕੁਝ ਦਿਨਾਂ ਵਿੱਚ ਇਸ ਸਬੰਧੀ ਹੋਰ ਸਥਿਤੀ ਸਪੱਸ਼ਟ ਹੋਣ ਦੀ ਉਮੀਦ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਦਾ DSP ਸਸਪੈਂਡ

ਬਰਨਾਲਾ ਘਟਨਾ ਭਗਵੰਤ ਮਾਨ ਸਰਕਾਰ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ, ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਸਰਕਾਰ: ਪਰਮਜੀਤ ਸਿੰਘ ਕੈਂਥ

ਗੈਂਗਸਟਰਾਂ ਤੇ ਵਾਰ ਦਾ 185ਵਾਂ ਦਿਨ: ਪੰਜਾਬ ਪੁਲਿਸ ਵੱਲੋਂ 687 ਥਾਵਾਂ ’ਤੇ ਛਾਪੇਮਾਰੀ ਕੀਤੀ; 368 ਕਾਬੂ

ਕੈਬਨਿਟ ਮੰਤਰੀ ਵੱਲੋਂ 'ਮਿਸ਼ਨ ਹਰਿਆਲੀ 2026' ਦਾ ਆਗ਼ਾਜ਼, ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

Breaking News: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਮਾਂਵਾਂ, ਪਤਨੀਆਂ ਅਤੇ ਭੈਣਾਂ ਬਣ ਰਹੀਆਂ ਹਨ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ’ਤੇ 20.22 ਕਰੋੜ ਰੁਪਏ ਖ਼ਰਚੇ

ਮਾਨ ਸਰਕਾਰ ਵੱਲੋਂ 2,769 ਯੋਗ ਪਰਿਵਾਰਾਂ ਨੂੰ ਮਜ਼ਬੂਤ ਕਰਨ ਲਈ ਅਸ਼ੀਰਵਾਦ ਸਕੀਮ ਤਹਿਤ ₹14.12 ਕਰੋੜ ਜਾਰੀ

ਪੰਜਾਬ 'ਚ ਵੱਡੀ ਵਾਰਦਾਤ: ਤਾਏ ਨੇ ਕੀਤਾ ਆਪਣੇ ਭਤੀਜੇ ਦਾ ਕਤਲ