Sunday, October 04, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 7 ਅਕਤੂਬਰ ਨੂੰ : ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ ਨਿਊਜ਼ ਐਕਸਪ੍ਰੈੱਸ | October 04, 2026 03:32 PM

- *ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ ਆਯੋਜਿਤ*

ਬਠਿੰਡਾ: ਹਾੜ੍ਹੀ 2026-27 ਦੀਆਂ ਫਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਅਤੇ ਪਰਾਲੀ ਪ੍ਰਬੰਧਨ ਲਈ ਆਤਮਾ ਸਕੀਮ ਹੇਠ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਬਲਵੰਤ ਗਾਰਗੀ ਆਡੀਟੋਰੀਅਮ ਹਾਲ, ਬਠਿੰਡਾ ਵਿਖੇ 7 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਲਗਾਇਆ ਜਾਵੇਗਾ। ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਨੇ ਸਾਂਝੀ ਕੀਤੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੇਲੇ ਵਿੱਚ ਲਗਭਗ 1500 ਕਿਸਾਨਾਂ ਵੱਲੋਂ ਹਿੱਸਾ ਲਿਆ ਜਾਵੇਗਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮਹਿਕਮੇ ਦੇ ਉੱਚ ਅਧਿਕਾਰੀ ਵੀ ਭਾਗ ਲੈਣਗੇ। ਇਸ ਮੇਲੇ ਦੀ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੇਲੇ ਦਾ ਵੱਧ ਤੋਂ ਵੱਧ ਫਾਇਦਾ ਜ਼ਰੂਰ ਲਿਆ ਜਾਵੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੈਡ ਸੰਧੂ ਦੇ ਕਤਲ ਮਗਰੋਂ ਇੱਕ ਹੋਰ ਇੰਫਲੂਐਂਸਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ 'ਚ ਸਾਬਕਾ ਸਰਪੰਚ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ

ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਪ੍ਰਚਾਰ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਮਾਨ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ - ਭਗਵੰਤ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ ? - ਹਰਪਾਲ ਚੀਮਾ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਨ ਦੀ ਅਪੀਲ