Tuesday, June 30, 2026
ਤਾਜਾ ਖਬਰਾਂ
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

Punjab

ਖੇਤੀਬਾੜੀ ਵਿਗਿਆਨੀਆਂ ਨੇ ਨਰਮੇਂ ਦੀ ਫਸਲ ਸਬੰਧੀ ਜਾਰੀ ਕੀਤੀ ਐਡਵਾਇਜਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 30, 2026 02:51 PM

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐਸ, ਐਸ. ਗੋਸਲ ਅਤੇ ਪ੍ਰਸਾਰ ਨਿਰਦੇਸ਼ਕ ਡਾ. ਐਮ ਐਸ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀ.ਏ.ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ, ਖੇਤਰੀ ਖੋਜ ਕੇਂਦਰ ਦੇ ਵਿਗਿਆਨੀਆਂ ਵੱਲੋਂ ਜਿਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਸਰਵੇਖਣ ਕੀਤਾ ਗਿਆ ਅਤੇ ਸਰਵੇਖਣ ਦੀ ਰਿਪੋਰਟ ਦੇ ਅਨੁਸਾਰ ਨਰਮੇਂ ਕਪਾਹ ਸਬੰਧੀ ਫਸਲੀ ਸਲਾਹ ਜਾਰੀ ਕੀਤੀ

ਸਰਵੇਖਣ ਦੀ ਰਿਪੋਰਟ ਫਸਲ ਦੀ ਬਣਤਰ ਕਾਫੀ ਖੇਤਾਂ ਵਿੱਚ ਬਹੁਤ ਵਧੀਆ ਨਜਰ ਆ ਰਹੀ ਹੈ। ਡਾ. ਮਨਪ੍ਰੀਤ ਸਿੰਘ, ਫਸਲ ਵਿਗਿਆਨੀ ਨੇ ਦੱਸਿਆ ਕਿ ਜਿੱਥੇ ਵੀ ਫਸਲ 30-35 ਦਿਨਾਂ ਦੀ ਹੋ ਗਈ ਹੈ। ਪਹਿਲਾ ਪਾਣੀ ਲਗਾ ਕੇ ਯੂਰੀਆ ਦੀ ਪਹਿਲੀ ਕਿਸ਼ਤ ਪਾ ਦੇਣੀ ਚਾਹੀਦੀ ਹੈ। ਕੁਝ ਕੁ ਖੇਤਾਂ ਵਿੱਚ ਪਾਣੀ ਦੀ ਘਾਟ ਕਾਰਨ ਫਸਲ ਫੁੱਲਾਂ ਤੇ ਆ ਗਈ ਹੈ। ਇਹਨਾਂ ਖੇਤਾਂ ਵਿੱਚ ਪਾਣੀ ਤੁਰੰਤ ਪ੍ਰਭਾਵ ਤੋਂ ਦੇਣਾ ਚਾਹੀਦਾ ਹੈ। ਅਤੇ ਫਸਲ ਦੇ ਵਾਧੇ ਲਈ ਯੂਰੀਆ ਪਾ ਦੇਣੀ ਚਾਹੀਦੀ ਹੈ।

ਡਾ. ਜਗਦੀਸ਼ ਅਰੋੜਾ (ਮੁੱਖੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ) ਨੇ ਦੱਸਿਆ ਕਿ ਇਹਨਾਂ ਖੇਤਾਂ ਵਿੱਚ ਨਰਮੇ ਦੇ ਫੁੱਲਾਂ ਉੱਪਰ ਇੱਕਾ-ਦੁੱਕਾ ਖੇਤਾਂ ਵਿੱਚ ਗੁਲਾਬੀ ਸੁੰਡੀ ਨਜਰ ਆਈ ਹੈ। ਪਰ ਜਿਆਦਾ ਤਰ ਖੇਤਾਂ ਵਿੱਚ ਫੁੱਲਾਂ ਤੇ ਆਈ ਫਸਲ ਗੁਲਾਬੀ ਸੁੰਡੀ ਤੋਂ ਰਹਿਤ ਹੈ। ਇਹਨਾਂ ਖੇਤਾਂ ਵਿੱਚ ਕਿਸਾਨਾਂ ਨੂੰ ਸਿਫਾਰਿਸ਼ ਕੀਤੀ ਜਾਂਦੀ ਹੈ ਕਿ ਗੁਲਾਬੀ ਸੁੰਡੀ ਦੇ ਫੀਰੋਮੈਨ ਟਰੈਪ ਜਰੂਰ ਖੇਤਾਂ ਵਿੱਚ ਲਗਾਏ ਜਾਣ ਤਾਂ ਜੋ ਗੁਲਾਬੀ ਸੁੰਡੀ ਦੀ ਆਮਦ ਦਾ ਪਤਾ ਲੱਗ ਸਕੇ। ਉਹਨਾਂ ਨੇ ਦੱਸਿਆ ਕਿ ਨਰਮੇਂ ਤੇ ਚਿੱਟੇ ਮੱਛਰ ਦਾ ਹਮਲਾ ਵੀ ਹੈ। ਪਰ ਆਰਥਿਕ ਕਗਾਰ ਤੋਂ ਹੇਠਾਂ ਹੈ। ਕਿਸਾਨ ਵੀਰ ਸ਼ੁਰੂਆਤੀ ਅਵਸਥਾ ਵਿੱਚ ਨੀਮ ਅਧਾਰਿਤ ਕੀਟਨਾਸ਼ਕ ਵਰਤ ਸਕਦੇ ਹਨ। ਉਹਨਾਂ ਨੇ ਕਿਸਾਨਾਂ ਨੂੰ ਆਉਣ ਵਾਲੇ ਮਹੀਨੇ ਵਿੱਚ ਇਹ ਦੋਨਾਂ ਕੀਟਾਂ ਲਈ ਲਗਾਤਾਰ ਨਿਗਰਾਨੀ ਦੀ ਸਲਾਹ ਦਿੱਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

'ਮੁੱਖ ਮੰਤਰੀ ਸਿਹਤ ਯੋਜਨਾ': ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; CM ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: CM ਮਾਨ

ਪੰਜਾਬ 'ਚ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਮਾਨ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ

ਗੈਂਗਸਟਰਾਂ ‘ਤੇ ਵਾਰ ਦਾ 160ਵਾਂ ਦਿਨ: ਪੰਜਾਬ ਪੁਲਿਸ ਵੱਲੋਂ 574 ਥਾਈਂ ਛਾਪੇਮਾਰੀ; 393 ਗ੍ਰਿਫ਼ਤਾਰ

CM ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ