Wednesday, August 26, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਗੈਂਗਸਟਰਾਂ 'ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | August 26, 2026 07:20 PM

- *ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
- *ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*

ਚੰਡੀਗੜ੍ਹ, 26 ਅਗਸਤ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 604 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

218ਵੇ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 64, 930 ਹੋ ਗਈਆਂ।

ਇਸ ਤੋਂ ਇਲਾਵਾ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੁਰਮੀਤ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

PSPCL ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24x7 ਸਮਰਪਿਤ ਹੈਲਪਲਾਈਨ ਨੰਬਰ ਜਾਰੀ

ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ 'ਚ ਪਾਈ ਸਨਮਾਨ ਰਾਸ਼ੀ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਸੌਂਦ

ਸਪੀਕਰ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

ਚੀਨੀ ਤੋਂ ਬਾਅਦ ਗੁੜ ਵੀ ਮਹਿੰਗਾ, ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜਿਆ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ - ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਆਈ ਥਾਈਲੈਂਡ ਦੀ 34 ਸਾਲਾ ਮਹਿਲਾ ਨਸ਼ੇ ਦੀ ਲਤ ਦਾ ਹੋਈ ਸ਼ਿਕਾਰ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ