Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 04:22 PM

ਮਾਲੇਰਕੋਟਲਾ: ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਸ਼੍ਰੀ ਹਰਕਮਲਪ੍ਰੀਤ ਸਿੰਘ ਖੱਖ, ਵੱਲੋਂ ਡਿਊਟੀ ਵਿੱਚ ਕੋਤਾਹੀ ਵਰਤਣ ਦੇ ਦੋਸ਼ ਹੇਠ ਚੌਕੀ ਇੰਚਾਰਜ ਜੋੜੇਪੁਲ ਸ:ਥ: ਗੁਰਜੰਟ ਸਿੰਘ ਨੰ. 2521/ਸੰਗਰੂਰ ਅਤੇ ਸ:ਥ: ਭਿੰਦਰ ਸਿੰਘ ਨੰ. 2512/ਸੰਗਰੂਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਿੱਚ ਡਿਊਟੀ ਪ੍ਰਤੀ ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੋਤਾਹੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਭਵਿੱਖ ਵਿੱਚ ਵੀ ਸਖ਼ਤ ਵਿਭਾਗੀ ਕਾਰਵਾਈ ਜਾਰੀ ਰਹੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ - ਡਾ.ਬਲਜੀਤ ਕੌਰ

ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ