Saturday, August 22, 2026
ਤਾਜਾ ਖਬਰਾਂ
ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ ਸਾਲ 2026 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦਾ ਪ੍ਰਤੱਖ ਸਬੂਤ: ਕੇਵਲ ਸਿੰਘ ਢਿੱਲੋਂਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ

Punjab

ਨੀਲ ਗਰਗ ਸਪੋਕਸਪਰਸਨ ਨਿਯੁਕਤ: ਕਿਹਾ ; ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਵੱਧ ਤੋਂ ਵੱਧ ਜਾਗਰੂਕ

ਪੰਜਾਬ ਨਿਊਜ਼ ਐਕਸਪ੍ਰੈੱਸ | August 22, 2026 05:33 PM

ਬਠਿੰਡਾ, 22 ਅਗਸਤ : ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵੱਲੋਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੂੰ ਪਾਰਟੀ ਸਪੋਕਸਪਰਸਨ (ਬੁਲਾਰਾ) ਨਿਯੁਕਤ ਕੀਤਾ ਗਿਆ ਹੈ।

ਇਹ ਅਹੁਦਾ ਪ੍ਰਾਪਤ ਹੋਣ ਤੇ ਸ੍ਰੀ ਨੀਲ ਗਰਗ ਵੱਲੋਂ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਇੰਚਾਰਜ ਸ੍ਰੀ ਮੁਨੀਸ਼ ਸਿਸੋਦੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਅਹੁਦੇ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।

ਜਿਲ੍ਹੇ ਦੇ ਵੱਖ-ਵੱਖ ਅਹੁਦੇਦਾਰਾਂ ਤੇ ਵਰਕਰਾਂ ਵੱਲੋਂ ਸ੍ਰੀ ਨੀਲ ਗਰਗ ਨੂੰ ਪਾਰਟੀ ਬੁਲਾਰਾ ਨਿਯੁਕਤ ਕੀਤੇ ਜਾਣ 'ਤੇ ਵਧਾਈਆਂ ਦਿੱਤੀਆਂ ਗਈਆਂ।

ਸ੍ਰੀ ਨੀਲ ਗਰਗ ਨੇ ਕਿਹਾ ਕਿ ਉਹਨਾਂ ਵੱਲੋਂ ਪਹਿਲਾਂ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬਾ ਸਰਕਾਰ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾ ਕੇ ਟਾਈਮ ਪਾਸ ਕਰ ਰਹੇ ਹਨ : CM ਨਾਇਬ ਸੈਣੀ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਵਾ: ਕਾਲਕਾ, ਕਾਹਲੋਂ

ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ ਤੋਂ ਲਗਭਗ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ: ਹਰਦੀਪ ਮੁੰਡੀਆਂ

ਅਮਰੀਕਾ NRI ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

ਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ

ਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਇੱਕ ਹੋਰ ਪਰਚਾ ਦਰਜ ਕਰਨਾ ਪ੍ਰੈਸ ਦੀ ਸੰਘੀ ਘੁੱਟਣ ਦਾ ਯਤਨ: ਮਨਜੀਤ ਧਨੇਰ