Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 09:18 PM

ਚੰਡੀਗੜ੍ਹ: ਕਾਂਗਰਸ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਚੋਣਾਂ ਨਾਲ ਸਬੰਧਤ ਵੱਖ-ਵੱਖ ਕਮੇਟੀਆਂ ਦੇ ਵਰਕਿੰਗ ਪ੍ਰਧਾਨ, ਚੇਅਰਮੈਨ ਅਤੇ ਕੋ-ਚੇਅਰਮੈਨ ਪਹਿਲਾਂ ਵਾਂਗ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ।

ਪਰਗਟ ਸਿੰਘ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਕਾਂਗਰਸ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਪੱਧਰ ’ਤੇ ਤਬਦੀਲੀਆਂ ਹੋ ਰਹੀਆਂ ਹਨ। ਰਾਜਾ ਵੜਿੰਗ ਅਪ੍ਰੈਲ 2022 ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਵੱਲੋਂ ਕੇਂਦਰੀ ਮੰਤਰੀ ਨੂੰ ਪੱਤਰ, ਕਿਹਾ - ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ 'ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ