Wednesday, October 14, 2026
ਤਾਜਾ ਖਬਰਾਂ
• ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ • ਪਰਵਿੰਦਰ ਝੋਟਾ ਕਤਲ ਕਾਂਡ ਦਾ ਦੋਸ਼ੀ ਰਾਜਸਥਾਨ ਵਿੱਚ ਗ੍ਰਿਫ਼ਤਾਰ; ਪਰਿਵਾਰ ਵੱਲੋਂ ਸੀਬੀਆਈ ਜਾਂਚ ਦੀ ਮੰਗ, ਸਮਰਥਕਾਂ ਵੱਲੋਂ ਪੰਜਾਬ ਬੰਦ ਦਾ ਸੱਦਾ • ਪਰਵਿੰਦਰ ਝੋਟਾ ਦੀ ਹੱਤਿਆ ਨੇ ਪੰਜਾਬ ਵਿੱਚ ਜ਼ਮੀਨੀ ਹਕੀਕਤਾਂ ਬਾਰੇ ਭਗਵੰਤ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ • ਗੁਰਦੁਆਰਾ ਬੰਗਲਾ ਸਾਹਿਬ ਵਿੱਚ ਦਿੱਲੀ ਪੁਲਿਸ ਵਲੋ ਕੀਤੀ ਮਰਿਯਾਦਾ ਦੀ ਉਲੰਘਣਾ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ - ਸਰਦਾਰ ਮਨਪ੍ਰੀਤ ਸਿੰਘ ਇਯਾਲੀ • ਸੀਬੀਆਈ ਦੀ ਐਫਆਈਆਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਦਾ ਪਰਦਾਫਾਸ਼ ਕੀਤਾ, ਪੋਸਟਿੰਗ, ਟੈਂਡਰ ਅਤੇ ਨੀਤੀਗਤ ਫੈਸਲਿਆਂ ਲਈ ਕਥਿਤ ਰਿਸ਼ਵਤ ਦੇ ਵੇਰਵੇ ਦਿੱਤੇ

Punjab

ਪਰਮਿੰਦਰ ਝੋਟੇ ਦੇ ਕਤਲ ਮਾਮਲੇ 'ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ ਨਿਊਜ਼ ਐਕਸਪ੍ਰੈੱਸ | October 14, 2026 04:02 PM

ਚੰਡੀਗੜ੍ਹ: ਮਾਨਸਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਮੰਦਭਾਗੀ ਅਤੇ ਅਤਿ-ਨਿੰਦਣਯੋਗ ਕਰਾਰ ਦਿੱਤਾ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਰਮਾਇਆ ਹੈ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ - ਮੁੱਖ ਮੰਤਰੀ ਭਗਵੰਤ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਸੌਂਦ

SC ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ GST ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼

ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ