Sunday, August 30, 2026
ਤਾਜਾ ਖਬਰਾਂ
ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸਤੌਜ ਵਿਖੇ ਕੀਤੀ ਗਈ ਵਿਸ਼ਾਲ ਰੈਲੀ, ਐਨਪੀਐਸ ਮੁਲਾਜ਼ਮਾਂ ਤੇ ਕੀਤੀਆਂ ਪਾਣੀ ਦੀਆਂ ਵੁਛਾੜਾਂਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

Punjab

ਪੰਜਾਬ BJP ਨੇ CM ਭਗਵੰਤ ਮਾਨ ਨੂੰ ਥੱਪੜ ਪੈਂਦੇ ਦਾ AI ਵੀਡੀਓ ਕੀਤਾ ਸ਼ੇਅਰ

ਪੰਜਾਬ ਨਿਊਜ਼ ਐਕਸਪ੍ਰੈੱਸ | August 30, 2026 06:29 PM

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਥੱਪੜ ਮਾਰਦੇ ਹੋਏ ਦਿਖਾਈ ਗਈ ਇੱਕ AI ਜਨਰੇਟਿਡ ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਵੀਡੀਓ ਨੂੰ ਬੇਹੱਦ ਇਤਰਾਜ਼ਯੋਗ ਕਰਾਰ ਦਿੰਦਿਆਂ ਭਾਜਪਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। AAP ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਰਾਹੀਂ ਇੱਕ ਚੁਣੇ ਹੋਏ ਮੁੱਖ ਮੰਤਰੀ ਅਤੇ ਪੱਗਧਾਰੀ ਸਿੱਖ ਦੀ ਬੇਇੱਜ਼ਤੀ ਕੀਤੀ ਗਈ ਹੈ।

ਦੂਜੇ ਪਾਸੇ, ਮੁੱਖ ਮੰਤਰੀ ਨੂੰ ਥੱਪੜ ਮਾਰਦੇ ਹੋਏ ਦਿਖਾਉਣ ਵਾਲੇ ਇਸ ਵਿਗਿਆਪਨ ਦੀ ਸੋਸ਼ਲ ਮੀਡੀਆ ’ਤੇ ਵੀ ਤਿੱਖੀ ਆਲੋਚਨਾ ਹੋ ਰਹੀ ਹੈ। ਵੀਡੀਓ ਨੂੰ ਲੈ ਕੇ ਸਿਆਸੀ ਅਤੇ ਜਨਤਕ ਪੱਧਰ ’ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

AI ਤਕਨੀਕ ਨਾਲ ਤਿਆਰ ਕੀਤੀ ਗਈ ਇਸ ਵੀਡੀਓ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਸੋਸ਼ਲ ਮੀਡੀਆ ’ਤੇ ਚੱਲ ਰਹੀ ਸਿਆਸੀ ਪ੍ਰਚਾਰ ਦੀ ਤਰੀਕੇ ਨੂੰ ਲੈ ਕੇ ਵੀ ਨਵੀਂ ਚਰਚਾ ਛੇੜ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ 'ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿੰਗ ਸਹੂਲਤਾਂ ਸਥਾਪਤ ਕਰਨ ਲਈ ਨੈਸ਼ਨਲ ਟੈਸਟ ਹਾਊਸ ਨਾਲ ਹੱਥ ਮਿਲਾਇਆ

ਚੰਡੀਗੜ੍ਹ ’ਚ ਝਾੜੀਆਂ ’ਚੋਂ ਮਿਲਿਆ ਵਿਅਕਤੀ ਦਾ ਕੰਗਾਲ

ਜਲੰਧਰ ’ਚ ਪੁੱਤ-ਨੂੰਹ ਨੇ ਪਿਤਾ ਦਾ ਕੀਤਾ ਕਤਲ

ਪੰਜਾਬ ਦੇ ਹੜਤਾਲ 'ਤੇ ਗਏ ਸਕਰਾਰੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਕਰਨ ਦਾ ਕੀਤਾ ਐਲਾਨ

ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕੈਬਨਿਟ ਮੰਤਰੀ ਕਟਾਰੂਚੱਕ

ਹਰਜੋਤ ਬੈਂਸ ਵੱਲੋਂ ਸੂਬੇ ਭਰ ਵਿੱਚ 10 ਰੋਜ਼ਾ ਸਫ਼ਾਈ ਮੁਹਿੰਮ ਦਾ ਆਗਾਜ਼; ਸਫ਼ਾਈ ਸੇਵਕਾਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨੇ ਵਧ-ਚੜ੍ਹ ਕੇ ਲਿਆ ਹਿੱਸਾ

ਗੈਂਗਸਟਰਾਂ 'ਤੇ ਵਾਰ ਦਾ 221ਵਾਂ ਦਿਨ: ਪੰਜਾਬ ਪੁਲਿਸ ਵੱਲੋਂ 595 ਥਾਈਂ ਛਾਪੇਮਾਰੀ; 389 ਕਾਬੂ

ਸਪੀਕਰ ਸੰਧਵਾਂ ਨੇ ਪੰਜਾਬੀਆਂ ਨੂੰ ਸਰਗਰਮ ਜੀਵਨ ਸ਼ੈਲੀ ਤੇ ਜੈਵਿਕ ਖੁਰਾਕ ਅਪਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ

ਸਪੀਕਰ ਕੁਲਤਾਰ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ