Thursday, September 10, 2026
ਤਾਜਾ ਖਬਰਾਂ
ਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ 

Punjab

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਨਿਊਜ਼ ਐਕਸਪ੍ਰੈੱਸ | September 10, 2026 07:43 PM

ਚੰਡੀਗੜ੍ਹ, 10 ਸਤੰਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ 'ਤੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਚੁੰਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਖਲਾਅ ਪੈਦਾ ਹੋ ਗਿਆ ਹੈ। ਕੈਬਨਿਟ ਮੰਤਰੀਆਂ ਨੇ ਲੋਕ ਸੇਵਾ ਵਿੱਚ ਉਨ੍ਹਾਂ ਦੇ ਕਰੀਅਰ, ਖਾਸ ਕਰਕੇ ਜਲੰਧਰ ਦੇ ਵਿਧਾਇਕ ਵਜੋਂ, ਉਨ੍ਹਾਂ ਦੇ ਵੱਡਮੁੱਲੇ ਕਾਰਜਾਂ ਅਤੇ ਕੈਬਨਿਟ ਮੰਤਰੀ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਉਨ੍ਹਾਂ ਦੇ ਕਾਰਜਕਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਦੱਸਿਆ।

ਕੈਬਨਿਟ ਮੰਤਰੀਆਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰੇ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਭਗਤ ਪਰਿਵਾਰ ਨੂੰ ਇਕ ਦਿਨ 'ਚ ਹੀ ਦੋਹਰਾ ਸਦਮਾ, ਜਵਾਈ ਮੋਹਨ ਲਾਲ ਭਗਤ ਦਾ ਵੀ ਦਿਹਾਂਤ

7 ਦਿਨਾਂ ’ਚ ਰਾਘਵ ਚੱਢਾ ਦਾ ਦਿੱਲੀ ’ਚ ਵੋਟ ਬਣਿਆ: AAP ਨੇਤਾ ਢਾਂਡਾ ਦਾ ਦਾਅਵਾ

NCSC ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

'ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜਾਵਟ

ਅੰਮ੍ਰਿਤਸਰ ਵਿੱਚ 422 ਅਤੇ ਪਟਿਆਲਾ ਵਿੱਚ 168 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ; ਪੁਨਰਵਾਸ ਲਈ ਚੱਲ ਰਹੀ ਕਾਰਵਾਈ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ