Wednesday, October 21, 2026
ਤਾਜਾ ਖਬਰਾਂ
• ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ • ਗੁਆਂਢੀ ਸੂਬਿਆਂ ਤੋਂ ਆਉਣ ਵਾਲੀਆਂ ਦਵਾਈਆਂ ਦੀ ਨਿਗਰਾਨੀ ਲਈ ਸਖ਼ਤ ਪ੍ਰਣਾਲੀ ਲਾਗੂ ਕੀਤੀ ਜਾਵੇਗੀ: ਮਲਵਿੰਦਰ ਕੰਗ

Punjab

ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਨਿਊਜ਼ ਐਕਸਪ੍ਰੈੱਸ | October 21, 2026 04:08 PM

ਚੰਡੀਗੜ੍ਹ, 21 ਅਕਤੂਬਰ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਮਹਿਸੂਸ ਹੋਣ ਲੱਗੀ ਹੈ, ਜਦਕਿ ਦਿਨ ਵੇਲੇ ਗਰਮੀ ਅਜੇ ਵੀ ਬਰਕਰਾਰ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, 24 ਅਤੇ 25 ਅਕਤੂਬਰ ਨੂੰ ਕੁਝ ਥਾਵਾਂ ’ਤੇ ਛਿੱਟ-ਪੁੱਟ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਬਠਿੰਡਾ 33.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ।

27 ਅਕਤੂਬਰ ਨੂੰ ਪੱਛਮੀ ਗੜਬੜੀ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਅਨੁਸਾਰ, 27 ਅਕਤੂਬਰ ਨੂੰ ਇੱਕ ਨਵੀਂ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਵਿੱਚ ਪਹੁੰਚ ਸਕਦੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਬੱਦਲ ਛਾ ਸਕਦੇ ਹਨ। ਫਿਲਹਾਲ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ।

ਰਾਤ ਦੇ ਤਾਪਮਾਨ ’ਚ ਗਿਰਾਵਟ ਨਾਲ ਵਧੀ ਠੰਢਕ
ਦਿਨ ਵੇਲੇ ਤਾਪਮਾਨ ਹਾਲੇ ਵੀ ਮੁਕਾਬਲਤਨ ਵੱਧ ਹੈ, ਪਰ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਸਵੇਰੇ ਅਤੇ ਸ਼ਾਮ ਨੂੰ ਠੰਢਕ ਵਧ ਰਹੀ ਹੈ। ਚੰਡੀਗੜ੍ਹ ਅਤੇ ਐੱਸ.ਬੀ.ਐੱਸ. ਨਗਰ ਵਿੱਚ ਘੱਟੋ-ਘੱਟ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੱਲ੍ਹ ਤੋਂ

ਅਕਾਲੀ ਆਗੂ ਸਿਕੰਦਰ ਮਲੂਕਾ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਕੀਤਾ ਤਲਬ

ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ

ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ

ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ

ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ

ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨਸ਼ਾ ਪੀੜਤ ਪਰਿਵਾਰਾਂ ਲਈ ਉਮੀਦ ਦੀ ਨਵੀਂ ਕਿਰਨ: ਕੇਵਲ ਸਿੰਘ ਢਿੱਲੋਂ

ਪਰਵਿੰਦਰ ਝੋਟਾ ਦੇ ਪਿਤਾ ਨੇ ਅਮਿਤ ਸ਼ਾਹ ਵਿਰੁੱਧ ਵਿਰੋਧ ਪ੍ਰਦਰਸ਼ਨ ਦਾ ਵਿਰੋਧ ਕੀਤਾ, ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦੀ ਉਮੀਦ ਹੈ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ