Sunday, August 23, 2026
ਤਾਜਾ ਖਬਰਾਂ
ਮਹਾਰਾਸ਼ਟਰ ਪੁਲਿਸ ਨੇ CJP ਕਨਵੀਨਰ 'ਤੇ ਕਥਿਤ ਤੌਰ 'ਤੇ ਲਾਤੂਰ ਦੇ ਸਕੂਲ 'ਚ ਦਾਖ਼ਲ ਹੋ ਕੇ ਅਧਿਆਪਕਾਂ ਨੂੰ ਧਮਕਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈਅਮਰੀਕਾ ਨਾਲ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ, ਕੈਨੇਡੀਅਨ ਪ੍ਰਧਾਨ ਮੰਤਰੀ ਅਮਰੀਕਾ ਵਿਰੁੱਧ ਪਰਸਪਰ ਟੈਰਿਫ ਲਗਾਉਣਗੇਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤਪੰਜਾਬ ਡਿਜੀਟਲ ਮੀਡੀਆ ਐਸੋਸੀਏਸ਼ਨ ਨੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆਚੰਡੀਗੜ੍ਹ ਪ੍ਰੈਸ ਕਲੱਬ ਨੇ ਪੰਜਾਬ ਦੇ ਪੱਤਰਕਾਰ ਵਿਰੁੱਧ ਐਫਆਈਆਰ ਦੀ ਨਿੰਦਾ ਕੀਤੀ, ਇਸਨੂੰ ਪ੍ਰੈਸ ਦੀ ਆਜ਼ਾਦੀ 'ਤੇ ਹਮਲਾ ਦੱਸਿਆ।

Punjab

ਪੰਜਾਬ ਦਾ ਪਾਣੀ ਦੂਸ਼ਿਤ ਕਰਨ ਦੇ ਦੋਸ਼ ’ਚ ਹਿਮਾਚਲ ਦੀ ਇੰਡਸਟਰੀ ਖ਼ਿਲਾਫ਼ FIR ਦਰਜ

ਪੰਜਾਬ ਨਿਊਜ਼ ਐਕਸਪ੍ਰੈੱਸ | August 23, 2026 03:12 PM

ਰੋਪੜ: ਪੰਜਾਬ ਦੇ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ਾਂ ਤਹਿਤ ਹਿਮਾਚਲ ਪ੍ਰਦੇਸ਼ ਦੀ ਇੱਕ ਇੰਡਸਟਰੀ ਖ਼ਿਲਾਫ਼ ਪਹਿਲੀ ਵਾਰ ਪੁਲਿਸ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਦਿਨੇਸ਼ ਚੱਢਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਵਿਧਾਇਕ ਦਿਨੇਸ਼ ਚੱਢਾ ਨੇ ਮਾਮਲੇ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਅੱਜ ਸਵੇਰੇ ਹੀ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾ ਕੇ ਜਾਂਚ ਅਤੇ ਅਗਲੀ ਕਾਰਵਾਈ ਕਰਵਾਈ ਗਈ।

ਇਸ ਮਾਮਲੇ ਵਿੱਚ ਰੋਪੜ ਸਿਟੀ ਥਾਣੇ ਵਿੱਚ FIR ਨੰਬਰ 199 ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਇੰਡਸਟਰੀ ਵੱਲੋਂ ਹੋ ਰਹੇ ਪ੍ਰਦੂਸ਼ਣ ਕਾਰਨ ਪੰਜਾਬ ਦੇ ਪਾਣੀ ’ਤੇ ਮਾੜਾ ਅਸਰ ਪੈ ਰਿਹਾ ਸੀ। ਫਿਲਹਾਲ ਪੁਲਿਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਤੋਂ ਬਾਅਦ ਹੀ ਪੂਰੇ ਮਾਮਲੇ ਅਤੇ ਜ਼ਿੰਮੇਵਾਰਾਂ ਬਾਰੇ ਹੋਰ ਤੱਥ ਸਾਹਮਣੇ ਆਉਣ ਦੀ ਉਮੀਦ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

NRI ਮਿਲਣੀ 26 ਅਗਸਤ ਨੂੰ: ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ

ਜਲੰਧਰ ਹਾਈਟਸ ’ਚ ਬਿਲਡਿੰਗ ਤੋਂ ਡਿੱਗਣ ਕਾਰਨ ਸ਼ੱਕੀ ਹਾਲਾਤਾਂ 'ਚ 21 ਸਾਲਾ ਵਿਦਿਆਰਥਣ ਦੀ ਮੌਤ

ਸਕੂਲ ਦੀਆਂ ਵਿਦਿਆਰਥਣਾਂ ਨੂੰ ਡੈਮ ’ਤੇ ਲੈ ਗਿਆ ਪ੍ਰਿੰਸੀਪਲ, ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਮਗਰੋਂ ਸਸਪੈਂਡ

ਫਰੀਦਕੋਟ ਤੋਂ ਲਾਪਤਾ 3 ਨਾਬਾਲਿਗ ਵਿਦਿਆਰਥਣਾਂ ਦੀ ਮੁੰਬਈ ’ਚ ਮਿਲੀ ਲੋਕੇਸ਼ਨ, ਪੁਲਿਸ ਟੀਮ ਰਵਾਨਾ

ਕਿਤਾਬ ਲਵਰਜ਼ ਦਾ ‘ਲੋਡ ਦ ਬਾਕਸ’ ਬੁੱਕ ਫੇਅਰ ਮੋਹਾਲੀ ਵਿੱਚ ਸ਼ੁਰੂ

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਗੈਂਗਸਟਰਾਂ ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ 'ਤੇ ਉਤਰ ਆਏ ਹਨ: ਬਲਤੇਜ ਪੰਨੂ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ