Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 06:35 PM

- *ਹੁਣ ਕੋਈ ਵੀ ਪੰਜਾਬ ਵਿੱਚ ਬੇਅਦਬੀ ਕਰਨ ਦੀ ਨਹੀਂ ਕਰ ਸਕੇਗਾ ਹਿੰਮਤ : ਕੁਲਤਾਰ ਸਿੰਘ ਸੰਧਵਾਂ*

ਚੰਡੀਗੜ੍ਹ, 19 ਅਪ੍ਰੈਲ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੜੀ ਖੁਸ਼ੀ ਨਾਲ ਦੱਸਿਆ ਕਿ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਵਿਰੋਧੀ ਬਿੱਲ 13 ਅਪ੍ਰੈਲ, 2026 ਨੂੰ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਇਸ ਬੇਅਦਬੀ ਵਿਰੋਧੀ ਐਕਟ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ। ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਪਰਮਾਤਮਾ ਨੇ ਮੈਨੂੰ ਧਾਰਮਿਕ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਦਾ ਮੌਕਾ ਦਿੱਤਾ ਹੈ। ਇਸ ਬਿੱਲ ਰਾਹੀਂ ਸਾਡੀ ਸਰਕਾਰ ਨੇ ਧਾਰਮਿਕ ਬੇਅਦਬੀ ਨਾਲ ਸਬੰਧਤ ਪੰਜਾਬੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਕੀਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ