Sunday, May 24, 2026
ਤਾਜਾ ਖਬਰਾਂ

Punjab

ਪੰਜਾਬ ਦੇ ਸਾਰੇ ਦਫਤਰਾਂ ਤੇ ਸਕੂਲਾਂ ਦਾ ਸਮਾਂ ਬਦਲਿਆ, ਨੋਟੀਫਿਕੇਸ਼ਨ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | May 24, 2026 02:31 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ਤੇ ਇੱਕ ਵੱਡਾ ਐਲਾਨ ਕਰਦਿਆਂ ਹੋਇਆ ਕਿਹਾ ਸੀ ਕਿ ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ। ਇਸ ਸੰਬਧੀ ਅੱਜ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੜ੍ਹੋ ਨੋਟੀਫਿਕੇਸ਼ਨ ਦੀ ਕਾਪੀ --

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਗ੍ਰਿਫਤਾਰ, 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਬਰਾਮਦ

ਦਾਤਰ ਦੀ ਨੋਕ 'ਤੇ ਨਾਬਾਲਗ ਨਾਲ ਬਲਾਤਕਾਰ

ਪੰਜਾਬ ਪੁਲਿਸ ਦੇ ਏਐਸਆਈ ਦਾ ਦਿਨ ਦਿਹਾੜੇ ਕਤਲ

ਪੰਜਾਬ 'ਚ ਜਨਗਣਨਾ ਕਰਨ ਮੌਕੇ ਰੀਲ ਬਣਾਉਣ 'ਤੇ ਲੱਗੀ ਪਾਬੰਦੀ

ਚੰਡੀਗੜ੍ਹ ਵਿੱਚ ਇੱਕ ਨਾਬਾਲਗ ਕੁੜੀ ਦੂਜੀ ਮੰਜ਼ਿਲ ਦੀ ਛੱਤ ਤੋਂ ਡਿੱਗੀ

ਅੰਮ੍ਰਿਤਸਰ ਵਿੱਚ ਇੱਕ ਗੁਰਦੁਆਰੇ ਦੇ ਲੰਗਰ ਹਾਲ ਦੀ ਡਿੱਗੀ ਛੱਤ, 2 ਔਰਤਾਂ ਦੀ ਮਲਬੇ ਹੇਠ ਆਉਣ ਕਾਰਨ ਮੌਤ

ਪੰਜਾਬ 'ਚ 6 ਮਈ ਨੂੰ ਛੁੱਟੀ ਦਾ ਐਲਾਨ

ਗੈਂਗਸਟਰਾਂ ‘ਤੇ ਵਾਰ ਦਾ 123ਵਾਂ ਦਿਨ: ਪੰਜਾਬ ਪੁਲਿਸ ਵੱਲੋਂ 488 ਥਾਂਈਂ ਛਾਪੇਮਾਰੀ ; 222 ਗ੍ਰਿਫ਼ਤਾਰ

ਅੱਤ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਐਡਵਾਈਜ਼ਰੀ ਜਾਰੀ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ - ਐਡਵੋਕੇਟ ਧਾਮੀ