Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Punjab

ਪੰਜਾਬ ਯੂਨੀਵਰਸਿਟੀ ਨੇ ਰਾਜ ਸੂਚਨਾ ਕਮਿਸ਼ਨਰ ਪੰਜਾਬ ਦਾ ਕੀਤਾ ਸਨਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | July 23, 2026 06:21 PM

ਚੰਡੀਗੜ੍ਹ, 23 ਜੁਲਾਈ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਵਾਈਸ-ਚਾਂਸਲਰ ਡਾ. ਰੇਣੂ ਵਿਗ ਨੇ ਅੱਜ ਰਾਜ ਸੂਚਨਾ ਕਮਿਸ਼ਨਰ, ਪੰਜਾਬ ਅਤੇ ਪ੍ਰਸਿੱਧ ਲੇਖਕ ਹਰਪ੍ਰੀਤ ਸੰਧੂ ਨੂੰ, ਕਿਤਾਬਾਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨ, ਸਾਹਿਤਕ ਯੋਗਦਾਨ ਰਾਹੀਂ ਯੂਨੀਵਰਸਿਟੀ ਦੀ ਲਾਇਬ੍ਰੇਰੀ ਦੀ ਸ਼ਾਨ ਵਧਾਉਣ ਅਤੇ ਸਮਰਪਿਤ ਸਾਹਿਤ ਅਤੇ ਚਿੱਤਰਕਾਰੀ ਰਾਹੀਂ ਪੰਜਾਬ ਯੂਨੀਵਰਸਿਟੀ ਦੀ ਕੁਦਰਤੀ ਅਤੇ ਵਿਰਾਸਤੀ ਦੌਲਤ ਨੂੰ ਪ੍ਰਦਰਸ਼ਿਤ ਕਰਨ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।

ਯੂਨੀਵਰਸਿਟੀ ਦੀ ਵਾਈਸ-ਚਾਂਸਲਰ ਡਾ. ਰੇਣੂ ਵਿਗ ਵੱਲੋਂ ਹਰਪ੍ਰੀਤ ਸੰਧੂ ਨੂੰ ਵਿਦਿਆਰਥੀਆਂ, ਵਿਦਵਾਨਾਂ ਅਤੇ ਅਕਾਦਮਿਕ ਭਾਈਚਾਰੇ ਵਿੱਚ ਪੜ੍ਹਨ ਦਾ ਰੁਝਾਨ ਬਹਾਲ ਕਰਨ, ਗਿਆਨ ਦੇ ਪ੍ਰਸਾਰ ਅਤੇ ਵਾਤਾਵਰਣ ਪ੍ਰਤੀ ਚੇਤਨਾ ਜਾਗ੍ਰਿਤ ਕਰਨ ਹਿੱਤ ਕੀਤੇ ਨਿਰੰਤਰ ਯਤਨਾਂ ਲਈ ਪ੍ਰਸ਼ੰਸਾ ਪੱਤਰ ਭੇਟ ਕੀਤਾ ਗਿਆ।

ਪੰਜਾਬ ਯੂਨੀਵਰਸਿਟੀ ਨੇ ਮੰਨਿਆ ਕਿ ਸ਼੍ਰੀ ਸੰਧੂ ਨੇ ਆਪਣੀ ਚਿੱਤਰਕਾਰੀ ਅਤੇ ਸਾਹਿਤਕ ਯੋਗਦਾਨ ਰਾਹੀਂ ਨਾ ਸਿਰਫ ਯੂਨੀਵਰਸਿਟੀ ਦੀ ਅਕਾਦਮਿਕ ਅਹਿਮੀਅਤ ਨੂੰ ਵਧਾਇਆ ਹੈ ਸਗੋਂ ਵਿਦਿਆਰਥੀਆਂ, ਖੋਜਕਰਤਾਵਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਾਭ ਲਈ ਲਾਇਬ੍ਰੇਰੀ ਸਰੋਤਾਂ ਨੂੰ ਵੀ ਹੋਰ ਅਮੀਰ ਬਣਾਇਆ ਹੈ। ਇਹ ਸਨਮਾਨ ਯੂਨੀਵਰਸਿਟੀ ਵੱਲੋਂ ਸਾਹਿਤ, ਵਿਰਾਸਤ ਦੀ ਸੰਭਾਲ ਅਤੇ ਵਾਤਾਵਰਣ ਜਾਗਰੂਕਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਦਾ ਪ੍ਰਤੱਖ ਪ੍ਰਮਾਣ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਦੇ ਹੱਲ ਲਈ ਜ਼ਰੂਰੀ ਢਾਂਚਾ ਪਹਿਲਾਂ ਹੀ ਪ੍ਰਸ਼ਾਸਨਿਕ ਪ੍ਰਕਿਰਿਆ ਅਧੀਨ, ਮੰਗਾਂ ਦਾ ਜਲਦ ਹੋਵੇਗਾ ਹੱਲ: ਹਰਪਾਲ ਚੀਮਾ

ਹਰਪਾਲ ਚੀਮਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ

ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ