Friday, May 17, 2024

Punjab

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

PUNJAB NEWS EXPRESS5 | June 20, 2023 11:05 PM

 ਚੰਡੀਗੜ੍ਹ, :  ਪੰਜਾਬ ਵਿਧਾਨ ਸਭਾ ਨੇ ਅੱਜ ਚਾਰ ਮਹੱਤਵਪੂਰਨ ਬਿੱਲ ਜਿੰਨ੍ਹਾਂ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ, 2023, ਪੰਜਾਬ ਪੁਲਿਸ (ਸੋਧ) ਬਿੱਲ, 2023, ਪੰਜਾਬ ਐਫੀਲੀਏਟਿਡ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ 2023 ਸ਼ਾਮਿਲ ਹਨ, ਸੈਸ਼ਨ ਵਿੱਚ ਪਾਸ ਕੀਤੇ।

 ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਸੈਸ਼ਨ ਵਿੱਚ ਦੋ ਅਹਿਮ ਬਿੱਲ ਸਿੱਖ ਗੁਰਦੁਆਰਾ (ਸੋਧ) ਬਿੱਲ, 2023 ਅਤੇ ਪੰਜਾਬ ਪੁਲੀਸ (ਸੋਧ) ਬਿੱਲ, 2023 ਪੇਸ਼ ਕੀਤੇ ਜਿਨ੍ਹਾਂ ਨੂੰ ਪਾਸ ਕੀਤਾ ਗਿਆ।

ਇਸੇ ਤਰ੍ਹਾਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਸੈਸ਼ਨ ਵਿਚ ਪੇਸ਼ ਕੀਤੇ ਦੋ ਬਿੱਲ ਪੰਜਾਬ ਐਫੀਲੀਏਟਿਡ ਕਾਲਜ (ਸੇਵਾਵਾਂ ਦੀ ਸੁਰੱਖਿਆ) ਸੋਧ ਬਿੱਲ, 2023 ਅਤੇ ਪੰਜਾਬ ਯੂਨੀਵਰਸਿਟੀਜ਼ ਕਾਨੂੰਨ (ਸੋਧ) ਬਿੱਲ, 2023 ਪਾਸ ਕੀਤੇ ਗਏ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ