Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 05:07 PM

ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਸ. ਪਰਮਿੰਦਰ ਸਿੰਘ ਝੋਟਾ, ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ

ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਗੋਇਲ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ: ਡਾ. ਬਲਜੀਤ ਕੌਰ

ਪੰਜਾਬ-ਚੰਡੀਗੜ੍ਹ ’ਚ 24 ਤੇ 25 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ, ਅੱਜ ਮੌਸਮ ਰਹੇਗਾ ਸਾਫ਼

ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲੇ ਵਧੇ, 152 ਨੋਡਲ ਅਫ਼ਸਰਾਂ ਨੂੰ ਨੋਟਿਸ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ

ਸਰਕਾਰ PUNBUS/PRTC ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਚੀਮਾ