Wednesday, May 13, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਪੰਜਾਬ ਨਿਊਜ਼ ਐਕਸਪ੍ਰੈੱਸ | May 13, 2026 12:55 PM

ਮੋਹਾਲੀ, 13 ਮਈ 2026 – ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਮਾਨਸਾ ਦੀ ਸੁਪਨੀਤ ਕੌਰ ਨੇ ਸੂਬੇ ਭਰ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਨੰਬਰ ’ਤੇ ਲੁਧਿਆਣਾ ਦੀ ਸੁਹਾਨੀ ਚੌਹਾਨ ਅਤੇ ਇਸ ਦੇ ਨਾਲ ਹੀ ਤੀਜਾ ਨੰਬਰ ਵੀ ਲੁਧਿਆਣਾ ਦੀ ਦਿਵਾਂਸ਼ੀ ਨੇ ਹਾਸਲ ਕੀਤਾ ਹੈ। ਤਿੰਨਾਂ ਕੁੜੀਆਂ ਨੇ 500 ’ਚੋਂ 500 ਅੰਕ ਹਾਸਲ ਕੀਤੇ ਹਨ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣਾ ਨਤੀਜਾ ਚੈੱਕ ਕਰ ਸਕਦੇ ਹਨ।

ਨਤੀਜੇ ਦਾ ਐਲਾਨ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਰਦਿਆਂ ਕਿਹਾ ਕਿ ਇਸ ਵਾਰ ਕਰੀਬ 2.65 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜੋ ਕਿ 17 ਫਰਵਰੀ ਤੋਂ 4 ਅਪ੍ਰੈਲ ਤੱਕ ਆਯੋਜਿਤ ਕੀਤੀ ਗਈ ਸੀ। ਕੁੱਲ 2.42 ਲੱਖ ਵਿਦਿਆਰਥੀ ਪਾਸ ਹੋਏ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨੂੰ ਮਿਲੀ ਮਾਰਨ ਦੀ ਧਮਕੀ

ਪੰਜਾਬ ’ਚ ਚਾਰ IAS ਅਫਸਰਾਂ ਦੇ ਹੋਏ ਤਬਾਦਲੇ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਨਗਰ ਨਿਗਮ ਚੋਣਾਂ: ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੇ ਵੇਰਵੇ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਚੋਣ ਕਮਿਸ਼ਨ

CM ਮਾਨ ਨੇ ਵਿੱਚ 10ਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

26 ਘੰਟਿਆਂ ਵਿੱਚ ਤਿੰਨ ਕਤਲ ਕਰਨ ਵਾਲਾ ਸਾਈਕੋਕਿਲਰ ਐਨਕਾਊਂਟਰ 'ਚ ਢੇਰ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿਜੀਲੈਂਸ ਬਿਊਰੋ ਦਾ CBI ਦੀ ਕਾਰਵਾਈ ‘ਤੇ ਵੱਡਾ ਬਿਆਨ