Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 02:48 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮਿਤੀ 22 ਜੂਨ ਦਿਨ ਸੋਮਵਾਰ ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਰਿਪੋਰਟਾਂ ਅਨੁਸਾਰ ਮੀਟਿੰਗ ਵਿੱਚ ਸਰਕਾਰ ਦੇ ਕਈ ਪ੍ਰਸ਼ਾਸਨਿਕ ਅਤੇ ਲੋਕ-ਹਿਤ ਨਾਲ ਜੁੜੇ ਮੁੱਦਿਆਂ 'ਤੇ ਵਿਚਾਰ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਵੀ ਜੂਨ ਮਹੀਨੇ ਦੌਰਾਨ ਪੰਜਾਬ ਕੈਬਨਿਟ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕੁਝ ਅਹਿਮ ਫੈਸਲਿਆਂ ਅਤੇ ਨੀਤਿਗਤ ਮਾਮਲਿਆਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਮੂਡ ਵਿੱਚ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੀਖੀ ਵਿੱਚ ਦੁਜੀ ਵਾਰ ਟੁੱਟੀ ਨਹਿਰ: ਵੱਡੀਆਂ ਤਰੇੜਾਂ ਆਈਆਂ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ