Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 02:59 PM

ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਰੇਲਵੇ ਟਰੈਕਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸ੍ਹਾਮਣੇ ਆਈ ਹੈ। ਇਹ ਧਮਕੀ ਅੰਮ੍ਰਿਤਸਰ- ਜਲੰਧਰ- ਲੁਧਿਆਣਾ- ਪਟਿਆਲਾ ਰੂਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਹੈ। ਧਮਕੀ ਤੋਂ ਬਾਅਦ ਸੂਬੇ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਹਾਈ ਅਲਰਟ ‘ਤੇ ਹਨ। ਇਸ ਧਮਕੀ ਵਿੱਚ 18 ਜੂਨ ਤੋਂ 30 ਸਤੰਬਰ ਤੱਕ ਰੇਲ ਸਫ਼ਰ ਤੋਂ ਬਚਣ ਦੀ ਚੇਤਾਵਨੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਦੋ ਮਹੀਨਿਆਂ ਵਿੱਚ ਰੇਲਵੇ ਟਰੈਕ ਨੂੰ ਉਡਾਉਣ ਦੀ ਇਹ ਤੀਜੀ ਧਮਕੀ ਹੈ।

ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਆਰ.ਪੀ.ਐੱਫ. (RPF), ਜੀ.ਆਰ.ਪੀ. (GRP) ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਰੇਲਵੇ ਸਟੇਸ਼ਨਾਂ, ਟਰੇਨਾਂ ਅਤੇ ਟਰੈਕਾਂ ‘ਤੇ ਸੁਰੱਖਿਆ ਘੇਰਾ ਹੋਰ ਮਜ਼ਬੂਤ ਕਰ ਦਿੱਤਾ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀਰਵਾਰ ਨੂੰ ਰੇਲਵੇ ਸਟੇਸ਼ਨਾਂ, ਪਲੇਟਫਾਰਮਾਂ ਅਤੇ ਚੱਲਦੀਆਂ ਟਰੇਨਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

ਨਕਲੀ ਵੀਡੀਓ ਦੀ ਸੱਚਾਈ ਸਾਹਮਣੇ ਆਈ, ਵੀਡੀਓ 'ਚ 1191 ਫਰੇਮ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: CM ਮਾਨ