Thursday, September 17, 2026
ਤਾਜਾ ਖਬਰਾਂ
ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੀ ਪਹਿਲੀ ਵਰ੍ਹੇਗੰਢ ਮੌਕੇ ਲੀਲਾ ਭਵਨ ਚੌਕ ਵਿਖੇ ਜਾਗਰੂਕਤਾ ਮੁਹਿੰਮਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ 7 ਮੈਂਬਰੀ ਤਾਲਮੇਲ ਕਮੇਟੀ ਦਾ ਕੀਤਾ ਗਠਨਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨ

Punjab

ਫਿਰੌਤੀ ਲਈ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ !

ਪੰਜਾਬ ਨਿਊਜ਼ ਐਕਸਪ੍ਰੈੱਸ | September 17, 2026 05:35 PM

ਮੋਹਾਲੀ 17 ਸਤੰਬਰ : ਮੋਹਾਲੀ ਪੁਲਿਸ ਵੱਲੋਂ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਘਰਾਂ/ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 04 ਗੁਰਗਿਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਪਾਸੋਂ 01 ਪਿਸਟਲ PX5.30 ਬੋਰ (ਵਿਦੇਸ਼ੀ), 01 ਪਿਸਟਲ PX3.30 ਬੋਰ (ਵਿਦੇਸ਼ੀ), 03 ਮੈਗਜ਼ੀਨ .30 ਬੋਰ, 12 ਜਿੰਦਾ ਕਾਰਤੂਸ ਅਤੇ 01 ਕਾਰ ਬਰਾਮਦ ਕੀਤੀ ਗਈ ਹੈ।

ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਅਪਰਾਧਿਕ ਸਬੰਧਾਂ ਅਤੇ ਵਾਰਦਾਤਾਂ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ। ਮੋਹਾਲੀ ਪੁਲਿਸ ਵੱਲੋਂ ਗੈਂਗਸਟਰਾਂ, ਫਿਰੌਤੀਖੋਰਾਂ ਅਤੇ ਹੋਰ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਜਦੋਂ ਪੰਜਾਬ ਵਿੱਚ 'ਚਿੱਟਾ' ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

'ਆਪ' ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ 'ਤੇ ਹੋਈ ਚਰਚਾ - ਮਨੀਸ਼ ਸਿਸੋਦੀਆ

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

SGPC ਵੱਲੋਂ ਐਡੀਸ਼ਨਲ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ: ਅਨੈਤਿਕ ਮਾਮਲੇ ’ਚ ਨਾਂ ਆਉਣ ’ਤੇ ਹੋਈ ਕਾਰਵਾਈ

ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਦਾ ਐਲਾਨ, ‘ਵਾਰਿਸ ਪੰਜਾਬ ਦੇ’ ਦੇ ਪ੍ਰਚਾਰ ’ਤੇ ਰੋਕ

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ IAS ਅਫਸਰਾਂ ਦੇ ਤਬਾਦਲੇ

ਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ