Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

ਪੰਜਾਬ ਨਿਊਜ਼ ਐਕਸਪ੍ਰੈੱਸ | June 19, 2026 02:34 PM

ਬਠਿੰਡਾ: ਸ਼ੁੱਕਰਵਾਰ ਸਵੇਰੇ ਬਠਿੰਡਾ ਦੇ ਮਸਾਣਾ ਵਿੱਚ ਬੀਸੀਐਲ ਸ਼ਰਾਬ ਫੈਕਟਰੀ ਵਿੱਚ ਇੱਕ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਜਿਸ ਦੀ ਆਵਾਜ਼ ਨੇੜਲੇ ਕਈ ਪਿੰਡਾਂ 'ਚ ਵੀ ਸੁਣੀ ਗਈ। ਇਹ ਹੀ ਫੈਕਟਰੀ ਤੋਂ ਨਿੱਕਲਿਆ ਕਾਲਾ ਧੂੰਆਂ ਵੀ ਕਈ ਪਿੰਡਾਂ ਦੇਖਿਆ ਗਿਆ। ਘਟਨਾ ਤੋਂ ਬਾਅਦ, ਫੈਕਟਰੀ ਪ੍ਰਬੰਧਨ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਫਾਇਰਫਾਈਟਰਜ਼ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫੈਕਟਰੀ ਵਿੱਚੋਂ ਨਿਕਲ ਰਹੇ ਧੂੰਏਂ ਨੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕੀਤਾ ਹੈ।

ਸਥਾਨਕ ਨਿਵਾਸੀਆਂ ਨੇ ਸਾਹ ਲੈਣ ਵਿੱਚ ਮੁਸ਼ਕਲ ਦੀ ਸ਼ਿਕਾਇਤ ਕੀਤੀ ਹੈ। ਦਮੇ ਦੇ ਮਰੀਜ਼ਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਖਾਸ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਸ਼ਾਸਨ ਅਤੇ ਫੈਕਟਰੀ ਪ੍ਰਬੰਧਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਤੁਰੰਤ ਇਲਾਕੇ ਵਿੱਚ ਹਵਾ ਦੀ ਗੁਣਵੱਤਾ ਦਾ ਮੁਲਾਂਕਣ ਕਰੇ ਅਤੇ ਸਿਹਤ ਪ੍ਰਬੰਧ ਕਰੇ। ਪ੍ਰਸ਼ਾਸਨ ਨੇ ਸਥਿਤੀ ਦੀ ਨਿਗਰਾਨੀ ਕਰਨ ਅਤੇ ਅੱਗ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ। ਫਾਇਰ ਬ੍ਰਿਗੇਡ ਟੀਮਾਂ ਅੱਗ ਨੂੰ ਪੂਰੀ ਤਰ੍ਹਾਂ ਬੁਝਾਉਣ ਲਈ ਕੰਮ ਕਰ ਰਹੀਆਂ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ

ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

ਨਕਲੀ ਵੀਡੀਓ ਦੀ ਸੱਚਾਈ ਸਾਹਮਣੇ ਆਈ, ਵੀਡੀਓ 'ਚ 1191 ਫਰੇਮ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: CM ਮਾਨ