Monday, July 20, 2026
ਤਾਜਾ ਖਬਰਾਂ
ਦਿੱਲੀ ਪੁਲਿਸ ਨੇ ਸੀਜੇਪੀ ਦੇ ਸੰਸਦ ਮਾਰਚ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ; ਸ਼ਹਿਰ ਭਰ ਵਿੱਚ ਪਾਬੰਦੀ ਦੇ ਹੁਕਮ ਲਾਗੂਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭਸੁਖਬੀਰ ਬਾਦਲ ਨੇ ਖਾਲੜਾ ਮਾਮਲੇ ਵਿੱਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਗੈਰ-ਕਾਨੂੰਨੀ ਰਿਹਾਈ ਲਈ ਕਾਂਗਰਸ ਅਤੇ 'ਆਪ' ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆਸੁਲਤਾਨਪੁਰ ਲੋਧੀ ਕੈਫੇ ਵਿੱਚ ਫਿਰੌਤੀ ਅਤੇ ਗੋਲੀਬਾਰੀ ਮਾਮਲੇ ਵਿੱਚ ਵਿਦੇਸ਼ੀ ਗੈਂਗਸਟਰ ਜੱਗਾ ਫੁਕੀਵਾਲ ਦੇ ਛੇ ਸਾਥੀ ਗ੍ਰਿਫ਼ਤਾਰ'ਡਬਲ-ਇੰਜਣ' ਸਰਕਾਰ ਨਾਲ ਪੰਜਾਬ ਤੇਜ਼ ਵਿਕਾਸ ਦਾ ਹੱਕਦਾਰ ਹੈ: ਪ੍ਰਧਾਨ ਮੰਤਰੀ ਮੋਦੀ

Punjab

ਬਲਾਚੌਰ 'ਚ SIR ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ

ਪੰਜਾਬ ਨਿਊਜ਼ ਐਕਸਪ੍ਰੈੱਸ | July 19, 2026 07:39 PM

ਚੰਡੀਗੜ੍ਹ 19 ਜੁਲਾਈ: ਮੁੱਖ ਚੋਣ ਅਫਸਰ, ਪੰਜਾਬ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ।

ਜ਼ਿਲ੍ਹਾ ਚੋਣ ਅਧਿਕਾਰੀ, ਈਆਰਓ, ਏਈਆਰਓਜ਼ ਅਤੇ ਬੀਐਲਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ਵਿੱਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇੱਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।

ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀਐਲਓ ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ਵਿੱਚ ਆਪਣੇ ਨਾਮ ਦਰਜ ਕਰਵਾਉਣ ਲਈ ਜਲਦ ਤੋਂ ਜਲਦ ਗਣਨਾ ਫਾਰਮ ਬੀਐਲਓ ਕੋਲ ਜਮ੍ਹਾ ਕਰਵਾਉਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਨੇ ਪੰਜਾਬ ਨੂੰ ਡਰ, ਅਰਾਜਕਤਾ ਅਤੇ ਆਰਥਿਕ ਦਿਵਾਲੀਆਪਨ ਵੱਲ ਧੱਕ ਦਿੱਤਾ ਹੈ : ਢਿੱਲੋਂ

ਮੇਰੀ ਕਮਾਈ ਮੇਰੀ ਇਮਾਨਦਾਰੀ ਹੈ, ਇਸੇ ਕਰਕੇ ਪੰਜਾਬ ਦੇ ਲੋਕ ਮੇਰੇ ‘ਤੇ ਪੂਰਾ ਭਰੋਸਾ ਕਰਦੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

ਪੰਜਾਬ 'ਚ ਵਿਦਿਆਰਥੀਆਂ ਨੂੰ ਹੁਣ ਮੁਫ਼ਤ 'ਚ ਮਿਲਣਗੇ ਸਕੂਲ ਬੈਗ

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਸੰਧਵਾਂ

ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਸੌਂਦ

CM ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

ਸਿੱਖਿਆ ਕ੍ਰਾਂਤੀ: 20,000 ਤੋਂ ਵੱਧ ਵਿਦਿਆਰਥੀ ਉੱਦਮਾਂ ਨੇ ਪਹਿਲੇ ਹੀ ਸਾਲ ਕਮਾਏ 90 ਕਰੋੜ ਰੁਪਏ

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ