Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 05:49 PM

ਬਰਨਾਲਾ, 29 ਸਤੰਬਰ : ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁੱਡੀ ਖੁਰਦ ਨੇੜੇ ਮੰਗਲਵਾਰ ਨੂੰ ਪਰਮੇਸ਼ਵਰ ਦੁਆਰ ਦੇ ਮੁੱਖ ਪ੍ਰਬੰਧਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਵਿੱਚ ਸ਼ਾਮਲ ਟੈਂਪੋ ਟਰੈਵਲਰ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਵਾਹਨ ਨੂੰ ਨੁਕਸਾਨ ਪਹੁੰਚਿਆ, ਜਦਕਿ ਬਾਬਾ ਢੱਡਰੀਆਂ ਵਾਲੇ ਅਤੇ ਉਨ੍ਹਾਂ ਦੇ ਨਾਲ ਮੌਜੂਦ ਸਾਥੀ ਵਾਲ-ਵਾਲ ਬਚ ਗਏ।

ਜਾਣਕਾਰੀ ਮੁਤਾਬਕ ਬਾਬਾ ਢੱਡਰੀਆਂ ਵਾਲੇ ਆਪਣੇ ਕਾਫ਼ਲੇ ਸਮੇਤ ਬਠਿੰਡਾ ਵੱਲ ਜਾ ਰਹੇ ਸਨ। ਇਸ ਦੌਰਾਨ ਟੈਂਪੋ ਟਰੈਵਲਰ ਚਾਲਕ ਇੱਕ ਬੱਸ ਨੂੰ ਓਵਰਟੇਕ ਕਰ ਰਿਹਾ ਸੀ। ਉਸੇ ਸਮੇਂ ਹਾਈਵੇਅ ’ਤੇ ਸਫ਼ਾਈ ਕਰ ਰਿਹਾ ਟਰੈਕਟਰ-ਟਰਾਲੀ ਸੜਕ ਦੇ ਵਿਚਕਾਰ ਖੜ੍ਹਾ ਹੋਣ ਕਾਰਨ ਸਥਿਤੀ ਗੰਭੀਰ ਬਣ ਗਈ।

ਦੱਸਿਆ ਜਾ ਰਿਹਾ ਹੈ ਕਿ ਟੈਂਪੋ ਟਰੈਵਲਰ ਚਾਲਕ ਨੇ ਸੂਝ-ਬੂਝ ਨਾਲ ਵਾਹਨ ਨੂੰ ਸੰਭਾਲ ਲਿਆ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਲਾਂਕਿ ਟੱਕਰ ਕਾਰਨ ਟੈਂਪੋ ਟਰੈਵਲਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਕਾਰਨ ਹਾਈਵੇਅ ’ਤੇ ਸਫ਼ਾਈ ਕਰ ਰਹੇ ਟਰੈਕਟਰ-ਟਰਾਲੀ ਦਾ ਸੜਕ ਵਿਚਕਾਰ ਖੜ੍ਹਾ ਹੋਣਾ ਦੱਸਿਆ ਜਾ ਰਿਹਾ ਹੈ। ਮਾਮਲੇ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਕਾਂਗਰਸ ਨੂੰ ਵੱਡਾ ਝਟਕਾ; ਪੰਜ ਦਹਾਕਿਆਂ ਤੋਂ ਬੀਬੀ ਭੱਠਲ ਨਾਲ ਜੁੜੇ ਰਜਿੰਦਰ ਸਿੰਘ ਇੰਦਰ ‘ਆਪ’ ਵਿੱਚ ਸ਼ਾਮਲ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ