Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 03:37 PM

ਚੰਡੀਗੜ੍ਹ, 29 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ।ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਰਾਸ਼ਟਰਪਤੀ ਵੱਲੋਂ 5 ਮਈ ਨੂੰ ਦੁਪਹਿਰ 12 ਵਜੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਉਹ ਰਾਸ਼ਟਰਪਤੀ ਸਾਹਮਣੇ “ਰਾਈਟ ਟੂ ਰਿਕਾਲ” ਦਾ ਮੁੱਦਾ ਉਠਾਉਣਗੇ ਅਤੇ ਖ਼ਾਸ ਤੌਰ ‘ਤੇ ਰਾਜ ਸਭਾ ਮੈਂਬਰਾਂ ਨੂੰ ਰਿਕਾਲ ਕਰਨ ਸੰਬੰਧੀ ਆਪਣਾ ਪੱਖ ਰੱਖਣਗੇ।

ਸੱਤ ਰਾਜ ਸਭਾ ਮੈਂਬਰਾਂ ਨੂੰ ਭਾਜਪਾ ਵਿੱਚ ਸ਼ਾਮਿਲ ਕੀਤੇ ਜਾਣ ਬਾਅਦ ਮੁੱਖ ਮੰਤਰੀ ਨੇ ਰਾਸ਼ਟਰਪਤੀ ਤੋਂ ਮਿਲਣ ਲਈ ਸਮਾਂ ਮੰਗਿਆ ਸੀ। ਹਾਲਾਂਕਿ ਦਲ ਬਦਲੀ ਕਾਨੂੰਨ ਤਹਿਤ ਦੋ ਤਿਹਾਈ ਮੈਂਬਰਾਂ ਨੂੰ ਨਵੀਂ ਪਾਰਟੀ ਬਣਾਉਣ ਜਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਪ੍ਰਾਵਧਾਨ ਹੈ। ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਦੋ ਤਿਹਾਈ ਮੈਂਬਰਾਂ ਦੇ ਜਾਣ ਦੀ ਗੱਲ ਕਰ ਰਹੇ ਹਨ । ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਰਾਜ ਸਭਾ ਨੇ ਵੱਖ ਵੱਖ ਪਾਰਟੀਆਂ ਦੇ ਮੈਂਬਰਾਂ ਦੀ ਸੂਚੀ ਬਾਰੇ ਜਾਰੀ ਕੀਤੀ ਲਿਸਟ ਵਿੱਚ ਇਹਨਾਂ ਸੱਤ ਮੈਂਬਰਾਂ ਨੂੰ ਭਾਜਪਾ ਦੀ ਸੂਚੀ ਵਿੱਚ ਸ਼ਾਮਿਲ ਕਰ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਇਨ੍ਹਾਂ ’ਚ 11 ਪੰਜਾਬੀ ਵੀ - CM ਮਾਨ ਨੇ ਦਿੱਤੀ ਜਾਣਕਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਨੇ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਬੁਲਾਏਗੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ