Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 05:07 PM

ਚੰਡੀਗੜ੍ਹ 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।ਇਸ ਸਬੰਧੀ ਲਿਖਤੀ ਸਿ਼ਕਾਇਤਾਂ ਹਲਕਾ ਖਡੁਰ ਸਾਹਿਬ ਦੇ ਵਰਕਰਾਂ ਵੱਲੋਂ ਪ੍ਰਾਪਤ ਹੋਈਆਂ ਸਨ ਅਤੇ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ਲਾਮਿਸਾਲ ਪੰਜਾਬ ਬਚਾਓ ਰੈਲੀ ਸਮੇ ਵੀ ਸਥਾਨਕ ਲੀਡਰਸਿ਼ਪ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਖਿਲਾਫ ਕੀਤੀਆਂ ਜਾ ਰਹੀਆਂ ਸਾਜਿਸ਼ਾਂ ਸਬੰਧੀ ਮਿਲ ਕੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਸੀ।

ਬਾਦਲ ਨੇ ਕਿਹਾ ਕਿ ਪਾਰਟੀ ਅਨੁਸ਼ਾਸ਼ਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਅਤੇ ਅੱਜ ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੁਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਪਾਰਟੀ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ ਕਰ ਦਿੱਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? - ਪਾਇਲਟ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਕੈਬਨਿਟ ਮੰਤਰੀ ਸੌਂਦ ਅਤੇ ਡਾ. ਬਲਜੀਤ ਕੌਰ ਨੇ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*

CM ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ 'ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ' ਦੇ ਨਾਂ ਨਾਲ ਜਾਣੀ ਜਾਵੇਗੀ