Saturday, April 25, 2026

Punjab

ਲਾਰੈਂਸ ਗੈਂਗ ਵੱਲੋਂ 'ਲਾਰੈਂਸ ਆਫ਼ ਪੰਜਾਬ' ਦਾ ਵਿਰੋਧ ਕਰਨ ਵਾਲਿਆਂ ਨੂੰ ਧਮਕੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | April 25, 2026 12:37 PM

ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਵੱਡੇ ਸਿਆਸਤਦਾਨਾਂ ਸਮੇਤ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ। ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਇਹ ਧਮਕੀਆਂ ਦਿੱਤੀਆਂ ਗਈਆਂ ਹਨ। ਇਹ ਧਮਕੀਆਂ 'ਲਾਰੈਂਸ ਆਫ਼ ਪੰਜਾਬ ਦਸਤਾਵੇਜ਼ੀ' 'ਤੇ ਪਾਬੰਦੀ ਤੋਂ ਬਾਅਦ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਬਲਕੌਰ ਸਿੰਘ, ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਗੁਰਮੀਤ ਬਬਲੂ ਨੂੰ ਇਹ ਧਮਕੀਆਂ ਮਿਲੀਆਂ ਹਨ।

ਇਹ ਧਮਕੀਆਂ ਇੱਕ ਵਿਦੇਸ਼ੀ ਵਟਸਐਪ ਨੰਬਰ ਤੋਂ ਭੇਜੀਆਂ ਗਈਆਂ ਸਨ। ਜਿਨ੍ਹਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਨ੍ਹਾਂ ਧਮਕੀਆਂ ਦੇ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱਛੀਆਂ ਦੇ ਮਰਨ ਪਿੱਛੇ ਉਦਯੋਗਿਕ ਪ੍ਰਦੂਸ਼ਣ ਦੀ ਕੋਈ ਭੂਮਿਕਾ ਨਹੀਂ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਮਹੀਨੇ ਵਿੱਚ ਕਰੇਗੀ ਦੋ ਮਿਲਣੀਆਂ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼