Friday, May 22, 2026
ਤਾਜਾ ਖਬਰਾਂ
ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤਪੰਜਾਬ: ਗਾਇਕਾ ਦੀ ਲਾਸ਼ ਨਹਿਰ ਵਿੱਚੋਂ ਮਿਲੀ; ਪਰਿਵਾਰ ਨੇ ਕੈਨੇਡਾ ਸਥਿਤ ਵਿਅਕਤੀ ਨੂੰ ਦੋਸ਼ੀ ਠਹਿਰਾਇਆਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾ

Punjab

ਲੁਧਿਆਣਾ: ਪਾਣੀ ਨਾਲ ਭਰੀ ਹੋਈ ਸੀ ਸੜਕ, ਨਹੀਂ ਦਿਖਿਆ ਗਟਰ, ਪੂਰਾ ਪਰਿਵਾਰ ਗਟਰ 'ਚ ਸਕੂਟਰੀ ਸਮੇਤ ਡਿੱਗਿਆ

ਪੰਜਾਬ ਨਿਊਜ਼ ਐਕਸਪ੍ਰੈੱਸ | May 22, 2026 03:41 PM

ਲੁਧਿਆਣਾ, 22 ਮਈ: ਲੁਧਿਆਣਾ ਦੇ ਤਾਜਪੁਰ ਰੋਡ ਨੇੜੇ ਵਿਜੇ ਨਗਰ ਇਲਾਕੇ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਇੱਕ ਪਰਿਵਾਰ ਆਪਣੇ ਸਕੂਟਰ 'ਤੇ ਜਾ ਰਿਹਾ ਹੁੰਦਾ ਅਤੇ ਸੜਕ 'ਤੇ ਭਾਰੀ ਪਾਣੀ ਭਰਨ ਕਾਰਨ, ਉਨ੍ਹਾਂ ਨੂੰ ਇੱਕ ਖੁੱਲ੍ਹੇ ਢੱਕਣ ਵਾਲਾ ਗਟਰ ਦਿਖਾਈ ਨਹੀਂ ਦਿੰਦਾ ਅਤੇ ਪੂਰਾ ਪਰਿਵਾਰ ਸਕੂਟਰ ਸਮੇਤ ਗਟਰ 'ਚ ਜਾ ਡਿਗਦਾ ਹੈ ਅਤੇ ਉਨ੍ਹਾਂ ਨਾਲ ਇੱਕ ਛੋਟੀ ਬੱਚੀ ਵੀ ਹੁੰਦੀ ਹੈ ਜੋ ਕਿ ਗਟਰ ਵਿੱਚ ਡਿੱਗ ਜਾਂਦੀ ਹੈ।

ਸ਼ੁਕਰ ਹੈ ਕਿ ਰਾਹਗੀਰਾਂ ਨੇ ਬਿਨਾਂ ਕਿਸੇ ਸਕਿੰਟ ਦੀ ਦੇਰੀ ਦੇ, ਬੱਚੇ ਸਮੇਤ ਪੂਰੇ ਪਰਿਵਾਰ ਨੂੰ ਗਟਰ ਵਿੱਚੋਂ ਸੁਰੱਖਿਅਤ ਬਚਾ ਲਿਆ। ਲੋਕਾਂ ਦੀ ਮਦਦ ਨਾਲ, ਸਕੂਟਰ ਨੂੰ ਵੀ ਬਾਹਰ ਕੱਢ ਲਿਆ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ।

ਘਟਨਾ ਤੋਂ ਬਾਅਦ, ਨਿਵਾਸੀਆਂ ਅਤੇ ਚਸ਼ਮਦੀਦਾਂ ਨੇ ਪ੍ਰਸ਼ਾਸਨ ਦੇ ਕੰਮਕਾਜ 'ਤੇ ਗੰਭੀਰ ਸਵਾਲ ਉਠਾਏ, ਕਿਹਾ ਕਿ ਇਲਾਕੇ ਦੀਆਂ ਡੇਅਰੀਆਂ ਦਾ ਸੀਵਰੇਜ ਸੜਕਾਂ 'ਤੇ ਇਕੱਠਾ ਹੋ ਜਾਂਦਾ ਹੈ। ਪਾਣੀ ਇੰਨਾ ਜ਼ਿਆਦਾ ਹੈ ਕਿ ਟੋਏ ਅਤੇ ਗਟਰ ਪੂਰੀ ਤਰ੍ਹਾਂ ਨਜ਼ਰ ਨਹੀਂ ਆਉਂਦੇ, ਜਿਸ ਕਾਰਨ ਰੋਜ਼ਾਨਾ ਅਜਿਹੇ ਹਾਦਸੇ ਵਾਪਰਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ "ਆਪ" ਚ' ਸ਼ਾਮਿਲ, ਵਿਰੋਧੀ ਪਸਤ

ਪਿਓ ਦੇ ਝਿੜਕਣ 'ਤੇ ਨੌਜਵਾਨ ਨੇ ਨਹਿਰ ਵਿੱਚ ਮਾਰੀ ਛਾਲ: ਪਿੱਛੇ ਹੀ ਪਿਓ ਨੇ ਵੀ ਮਾਰ ਦਿੱਤੀ ਛਾਲ

ਪੰਜਾਬ ਸਰਕਾਰ ਨੇ ਸਕੂਲਾਂ ਅਤੇ ਦਫਤਰਾਂ ਦਾ ਬਦਲਿਆ ਸਮਾਂ

ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

ਦੋ ਪਾਕਿਸਤਾਨੀਆਂ ਨੇ ਗੱਡੀ ਸਮੇਤ ਪਾਰ ਕੀਤਾ ਬਾਰਡਰ: BSF ਨੇ ਕੀਤਾ ਗ੍ਰਿਫਤਾਰ

ਤਰਨਤਾਰਨ ਵਿੱਚ ਭਰਾ ਨੇ ਭੈਣ ਦਾ ਕੁਹਾੜੀ ਮਾਰ ਕੇ ਕੀਤਾ ਕਤਲ

Breaking: ਪੰਜਾਬ ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਮੋਹਿੰਦਰ ਭਗਤ ਨੇ ਆਲੂ ਉਤਪਾਦਕਾਂ ਅਤੇ ਕੋਲਡ ਸਟੋਰੇਜ ਮਾਲਕਾਂ ਦੀਆਂ ਮੁਸ਼ਕਲਾਂ ਸੁਣੀਆਂ, ਹਰ ਸੰਭਵ ਸਹਾਇਤਾ ਕਰਨ ਦਾ ਦਿੱਤਾ ਭਰੋਸਾ