Thursday, October 22, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਨਿਊਜ਼ ਐਕਸਪ੍ਰੈੱਸ | October 22, 2026 08:49 PM

ਚੰਡੀਗੜ੍ਹ, 22 ਅਕਤੂਬਰ : ਇਹ ਦੇਖਣ ਵਿੱਚ ਆਇਆ ਹੈ ਕਿ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਇਹ ਖ਼ਬਰ ਚਲਾਈ ਜਾ ਰਹੀ ਹੈ ਕਿ ਦਲਜੀਤ ਸਿੰਘ ਭੋਲਾ ਗਰੇਵਾਲ, ਐਮ.ਐਲ.ਏ. ਦੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਮਾਣਯੋਗ ਮੈਂਬਰ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇਸ ਕਮੇਟੀ ਦੀ ਬਜਾਏ ਕਿਸੇ ਹੋਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਜਾਵੇ।

ਉਨ੍ਹਾਂ ਦੀ ਬੇਨਤੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੀ ਬਜਾਏ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; CM ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ 'ਤੇ ਪੰਜਾਬ CM ਨਾਲ ਦੁਰਵਿਵਹਾਰ: ਧਾਲੀਵਾਲ

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਜੇ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਮੁਫ਼ਤ ਬਿਜਲੀ, ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਆਪ ਸਰਕਾਰ ਨੇ ਪਰਮਿੰਦਰ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ ਮੁੱਦਿਆਂ ਤੋਂ ਬਚਣ ਲਈ ਸੈਸ਼ਨ 9 ਮਿੰਟ ਵਿੱਚ ਕੀਤਾ ਖ਼ਤਮ: ਪਰਗਟ ਸਿੰਘ