Thursday, April 16, 2026

Punjab

ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ

PUNJAB NEWS EXPRESS | December 10, 2024 06:56 AM

ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ  ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਪੀਕਰ ਵਿਧਾਨ ਸਭਾ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਜ਼ਿਕਰਯੋਗ ਹੈ ਕਿ ਨਵੇਂ ਚੁਣੇ ਵਿਧਾਇਕ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸ੍ਰੀ ਬਲਵੀਰ ਸਿੰਘ ਸਿੱਧੂ ਅਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਸਿਹਤ ਵਿਭਾਗ ਨੇ ਹੀਟਵੇਵ ਤੋਂ ਬਚਾਅ ਲਈ ਐਡਵਾਈਜ਼ਰੀ ਕੀਤੀ ਜਾਰੀ, ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ - ਸਿਹਤ ਮੰਤਰੀ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ਸਿਹਤ ਮੰਤਰੀ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਭਾਗੇਦਾਰੀ ਬਰਕਰਾਰ ਰੱਖੀ ਜਾਵੇ- ਐਡਵਕੇਟ ਧਾਮੀ

ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ: 8 ਦੀ ਮੌਤ

ED ਨੇ ਆਪ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਕੀਤੀ ਰੇਡ

ਨਿਸ਼ਾਨ ਸਾਹਿਬ ਨੂੰ ਹੇਠਾਂ ਉਤਾਰਦੇ ਸਮੇਂ ਸੇਵਾਦਾਰ ਦੀ ਮੌਤ: 60 ਫੁੱਟ ਦੀ ਉਚਾਈ ਤੋਂ ਡਿੱਗਿਆ