Sunday, May 03, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ: 7 ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਚਾਰ ਗ੍ਰਿਫ਼ਤਾਰ

ਪੰਜਾਬ ਨਿਊਜ਼ ਐਕਸਪ੍ਰੈੱਸ | May 03, 2026 03:02 PM

ਅੰਮ੍ਰਿਤਸਰ, 3 ਮਈ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ ਕਰਕੇ 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਪੁਲਿਸ ਨੇ 7 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 2 ਗਲੌਕ 9mm (ਆਸਟ੍ਰੀਆ ਵਿੱਚ ਬਣੇ), 4 .30 ਬੋਰ (ਚੀਨ ਵਿੱਚ ਬਣੇ) ਅਤੇ 1 ਹੋਰ .30 ਬੋਰ ਪਿਸਤੌਲ ਸ਼ਾਮਲ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਜ਼ਰੀਏ ਪਾਕਿਸਤਾਨ ਆਧਾਰਿਤ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਅਪਰਾਧਿਕ ਗਰੁੱਪਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।

ਇਸ ਮਾਮਲੇ ਵਿੱਚ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਨੈੱਟਵਰਕ ਦੇ ਹੋਰ ਸੰਬੰਧਾਂ ਦੀ ਜਾਂਚ ਜਾਰੀ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ, ਸਰਹੱਦ ਪਾਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

2ਵੀਂ ਜਮਾਤ ਦੇ ਵਿਦਿਆਰਥੀ ਦਾ ਸ਼ੌਂਕੀ ਹਾਲਾਤਾਂ 'ਚ ਗੋਲੀਆਂ ਮਾਰ ਕੇ ਕਤਲ

ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ - CM ਮਾਨ

ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਕਰਜ਼ਾ 55 ਲੱਖ ਕਰੋੜ ਰੁਪਏ ਤੋਂ ਵੱਧ ਕੇ 212 ਲੱਖ ਕਰੋੜ ਰੁਪਏ ਹੋਇਆ: ਹਰਪਾਲ ਚੀਮਾ