Saturday, August 01, 2026
ਤਾਜਾ ਖਬਰਾਂ
ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ 'ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜਪੰਜਾਬ ਦੇ ਲੋਕ ਵੱਡੀਆਂ ਉਮੀਦਾਂ ਨਾਲ ਕਾਂਗਰਸ ਵੱਲ ਦੇਖ ਰਹੇ ਹਨ, ਲੀਡਰਸ਼ਿਪ ਦਾ ਮੁੱਦਾ ਖਤਮ: ਬਘੇਲਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

Punjab

ਸਾਬਕਾ ਵਿਧਾਇਕ ਮਦਨ ਜਲਾਲਪੁਰ ਨੂੰ ਕਾਂਗਰਸ ਨੇ ਕੀਤਾ ਸਸਪੈਂਡ

ਪੰਜਾਬ ਨਿਊਜ਼ ਐਕਸਪ੍ਰੈੱਸ | August 01, 2026 04:22 PM

ਚੰਡੀਗੜ੍ਹ, 1 ਅਗਸਤ: ਪੰਜਾਬ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਭੰਗ ਕਰਨ ਦੇ ਦੋਸ਼ਾਂ ਤਹਿਤ ਸੀਨੀਅਰ ਆਗੂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਮਦਨ ਲਾਲ ਜਲਾਲਪੁਰ ਤੋਂ ਪਾਰਟੀ ਨੇ ਸਪੱਸ਼ਟੀਕਰਨ ਮੰਗਿਆ ਗਿਆ ਸੀ, ਪਰ ਉਨ੍ਹਾਂ ਦਾ ਜਵਾਬ ਤਸੱਲੀਬਖ਼ਸ਼ ਨਾ ਮੰਨਦੇ ਹੋਏ ਅਨੁਸ਼ਾਸਨੀ ਕਾਰਵਾਈ ਕੀਤੀ ਗਈ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੀ ਮਰਿਆਦਾ ਦੇ ਉਲੰਘਣ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ GST ਮਾਲੀਏ 'ਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ 'ਤੇ ਪੁੱਜਾ: ਹਰਪਾਲ ਚੀਮਾ

ਪਟਿਆਲਾ ਵਿੱਚ ਰਾਜਾ ਵੜਿੰਗ ਦਾ ਚੰਨੀ ਸਮਰਥਕਾਂ ਨੇ ਕੀਤਾ ਵਿਰੋਧ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਕਾਰਕੁੰਨ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

’ਮੁੱਖ ਮੰਤਰੀ ਸਿਹਤ ਯੋਜਨਾ’: 708 ਫੇਫੜਿਆਂ ਦੇ ਕੈਂਸਰ ਵਾਲੇ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ

27 ਹਫਤਿਆਂ ਦੀ ਜਨਮੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੀ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਵੱਡੀ ਖ਼ਬਰ: ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ 'ਚ ਲਿਆਏਗੀ ਬਿੱਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ - ਐਡਵੋਕੇਟ ਧਾਮੀ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਹਰਜੋਤ ਸਿੰਘ ਬੈਂਸ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ