Wednesday, April 29, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਪੰਜਾਬ ਨਿਊਜ਼ ਐਕਸਪ੍ਰੈੱਸ | April 29, 2026 03:47 PM

* ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11, 000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮਿਲਿਆ ਸਮਾਂ

ਆਸਟ੍ਰੇਲੀਆ ਨੇ 15 ਭਾਰਤੀਆਂ ਨੂੰ ਕੀਤਾ ਡਿਪੋਰਟ, ਇਨ੍ਹਾਂ ’ਚ 11 ਪੰਜਾਬੀ ਵੀ - CM ਮਾਨ ਨੇ ਦਿੱਤੀ ਜਾਣਕਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਨੇ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਬੁਲਾਏਗੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ