Friday, October 02, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਨਿਊਜ਼ ਐਕਸਪ੍ਰੈੱਸ | October 02, 2026 06:37 PM

ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’

ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ CM ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ 'ਤੇ SGPC ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰ ਰਹੀ: ਬਲਤੇਜ ਪੰਨੂ

ਤਰਨਤਾਰਨ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਮਾਰਿਆ

ਅੰਮ੍ਰਿਤਸਰ ਏਅਰਪੋਰਟ ’ਤੇ ਰਾਤ 10 ਵਜੇ ਤੱਕ ਉਡਾਣਾਂ ਦੀ ਪਾਬੰਦੀ ਹਟੀ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਗਾਂਧੀ ਜਯੰਤੀ 'ਤੇ ਵਾਰ ਮੈਮੋਰੀਅਲ ਤੋਂ ਵਿੱਢੀ ਗਈ ਸਵੱਛਤਾ ਮੁਹਿੰਮ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ