Friday, December 04, 2020
ਤਾਜਾ ਖਬਰਾਂ
ਮਾਰਕਫੈਡ ਦੇ ਸੋਹਣਾ ਬਰਾਂਡ ਸ਼ਹਿਦ ਨੇ ਸਫਲਤਾਪੂਰਵਕ ਸੀ.ਐਸ.ਈ. ਦੇ ਸ਼ੁੱਧਤਾ ਦੇ ਸਾਰੇ ਟੈਸਟ ਪਾਸ ਕੀਤੇ: ਸੁਖਜਿੰਦਰ ਸਿੰਘ ਰੰਧਾਵਾਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ 30 ਹਜ਼ਾਰ ਤੋਂ ਵਧੇਰੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਸ. ਸੁਖਦੇਵ ਸਿੰਘ ਢੀਂਡਸਾ ਨੇ ਪਦਮ ਭੂਸ਼ਣ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆਪ੍ਰਕਾਸ਼ ਸਿੰਘ ਬਾਦਲ ਵੱਲੋਂ ਪਦਮ ਵਿਭੂਸ਼ਣ ਅਵਾਰਡ ਵਾਪਿਸ ਕੀਤਾ ਜਾਣਾ ਮਜਬੂਰੀ ਚ ਲਿਆ ਫੈਸਲਾ ਪਰ ਫਿਰ ਵੀ ਸਵਾਗਤ- ਸੁਨੀਲ ਜਾਖੜਪੰਜਾਬ ਦੇ ਸਕੂਲਾਂ ਤੇ ਆਂਗਣਵਾੜੀਆਂ 'ਚ ਪੀਣ ਵਾਲੇ ਪਾਣੀ ਦੀ ਸਹੂਲਤ ਤੋਂ ਬਾਅਦ ਹੁਣ ਪਖਾਨੇ ਵੀ ਯਕੀਨੀ ਬਣਾਏ ਜਾਣਗੇ: ਮੁੱਖ ਸਕੱਤਰ

Regional

ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਤੱਕ ਕੀਤਾ ਜ਼ੋਰਦਾਰ ਪ੍ਰਦਰਸ਼ਨ

PUNJAB NEWS EXPRESS | October 21, 2020 01:34 PM

ਕਰਨਾਲ:ਅੱਜ ਕਰਨਾਲ ਵਿਚ ਸੈਂਕੜੇ ਆਸ਼ਾ ਵਰਕਰਾਂ ਨੇ ਆਸ਼ਾ ਵਰਕਰ ਯੂਨੀਅਨ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ  ਮੁੱਖ ਮੰਤਰੀ ਨੇ ਪ੍ਰੇਮ-ਨਗਰ ਘਰ ਤਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਆਸ਼ਾਵਰਕਰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੀਆਂ ਸਨ ਤਾਂ ਘਰ ਤੋਂ ਕੁੱਛ  ਦੂਰੀ ਤੇ ਪਹਿਲਾਂ ਹੀ ਰਸਤੇ ਵਿੱਚ ਹੀ ਪੁਲਸ ਪ੍ਰਸ਼ਾਸਨ ਨੇ ਆਸ਼ਾ ਵਰਕਰਾਂ ਨੂੰ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ ਗਿਆ ਜਿਸ ਤੋਂ ਗੁੱਸੇ ਵਿਚ ਆਈਆਂ ਆਸ਼ਾ ਵਰਕਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਇਸ ਮੌਕੇ ਆਸ਼ਾ ਵਰਕਰ ਯੂਨੀਅਨ ਦੇ ਨੇਤਾਵਾਂ ਨੇ ਆਰੋਪ ਲਗਾਇਆ ਕਿ ਪੁਲਸ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਹੈ ਅਤੇ ਧੱਕਾ-ਮੁੱਕੀ ਕਰ ਲਾਠੀਚਾਰਜ ਕੀਤਾ ਹੈ ਜਿਸ ਨਾਲ ਸਾਡੀਆਂ ਵਰਕਰਾਂ ਨੂੰ ਸੱਟ ਵੀ ਲੱਗੀਆਂ ਹਨ ਜਿਸ ਤੋਂ ਬਾਅਦ ਆਸ਼ਾ ਵਰਕਰਾਂ ਕਾਫੀ ਭਟਕ ਗਈਆਂ ਅਤੇ ਬਾਅਦ ਵਿੱਚ ਬੀਡੀਪੀਓ ਆ  ਆ ਕੇ 21 ਅਕਤੂਬਰ ਨੂੰ ਡੀ ਸੀ ਨਾਲ ਗੱਲ ਬਾਤ ਕਰਨ ਦਾ ਭਰੋਸਾ ਦਿੱਤਾ ਤਾਂ ਕਿਤੇ ਜਾ ਕੇ ਆਸ਼ਾ ਵਰਕਰਾਂ ਦਾ ਗੁੱਸਾ ਸ਼ਾਂਤ ਹੋਇਆ ਇਸ ਮੌਕੇ ਸੀਟੂ ਦੇ ਜ਼ਿਲ੍ਹਾ ਸਚਿਵ ਜੈਪਾਲ ਰਾਣਾ ਨੇ ਕਿਹਾ ਕਿ 7 ਅਗਸਤ ਤੋਂ ਆਸ਼ਾ ਵਰਕਰ ਅੰਦੋਲਨ ਕਰ ਰਹੀਆਂ ਹਨ26 ਅਗਸਤ ਨੂੰ ਮੁੱਖ ਮੰਤਰੀ ਉ ਐੱਸ ਡਿ ਕ੍ਰਿਸ਼ਨ ਬੇਦੀ ਭਰੋਸੇ ਤੇ ਆਸ਼ਾ ਵਰਕਰਾਂ ਨੂੰ ਸੂਬੇ ਭਰ ਤੋਂ ਹੜਤਾਲ ਖਤਮ ਕਰ ਅੰਦੋਲਨ ਜਾਰੀ ਰੱਖਣ ਦਾ ਫੈਸਲਾ ਲਿਆ ਸੀ ਸਰਕਾਰ ਨੇ ਵਾਰ ਵਾਰ ਕੇਵਲ ਭਰੋਸਾ ਹੀ ਦਿੱਤਾ ਅੱਜ ਜਦੋਂ ਆਸਾ ਵਰਕਰ ਮੁੱਖ ਮੰਤਰੀ ਦੇ ਘਰ ਮੀਟਿੰਗ ਲਈ ਜਾਣਕਾਰੀ ਲੈਣ ਜਾ ਰਹੀਆਂ ਸਨ ਤਾਂ ਉਹਨਾਂ ਉੱਤੇ ਪੁਲੀਸ  ਵਲੋਂ ਲਾਠੀਚਾਰਜ ਕੀਤਾ ਗਿਆ ਜਿਸ ਨਾਲ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਕਦੇ ਸੂਬੇ ਵਿਚ ਕਿਸਾਨਾਂ ਨੂੰ ਕੁੱਟਦੀ ਹੈ ਕਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੂਟਦੀ ਹੈ ਤੇ ਕਦੇ ਕਰਮਚਾਰੀਆਂ ਉੱਤੇ ਲਾਠੀਚਾਰਜ ਕੀਤਾ ਜਾਂਦਾ ਹੈ ਤੁਹਾਨੂੰ ਇਹਨਾਂ ਮਹਿਲਾ ਆਸ਼ਾ ਵਰਕਰਾਂ ਤੇ ਲਾਠੀਚਾਰਜ ਕੀਤਾ ਹੈ ਜੋ ਕਿਸੇ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਸ ਲਈ ਅਸੀਂ 21 ਅਕਤੂਬਰ ਨੂੰ ਪੂਰੇ ਸੂਬੇ ਵਿੱਚ ਮੁੱਖ ਮੰਤਰੀ ਦੇ ਪੁਤਲੇ ਫੂਕਾਂਗੇ ਅਤੇ 22 ਅਕਤੂਬਰ ਨੂੰ ਗੁਆਉਣਾ ਦੀ ਨਵੀਂ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਰੈਲੀ ਕਰਕੇ ਇਸ ਦਾ ਜੁਆਬ ਦਿੱਤਾ ਜਾਏਗਾ ਇਸ ਮੌਕੇ ਤੇ ਸੁਮਨ ਸੁਬਰੀ ਮੀਤ ਪ੍ਰਧਾਨ ਰੌਸ਼ਨੀ, ਲਕਸ਼ਮੀ , ਸੁਨੀਤਾ , ਸੁਰੇਸ਼ ਦੇਵੀ, ਰੋਸ਼ਨ ਲਾਲ ਗੁਪਤਾ , ਓਮ ਪ੍ਰਕਾਸ਼  ਮਾਟਾ ਅਤੇ ਹੋਰ ਸੈਂਕੜੇ ਆਸਾ ਵਰਕਰ ਮੌਜੂਦ ਸਨ।

Have something to say? Post your comment

Regional

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਸਾਬਕਾ ਡਿਪਟੀ ਮੁੱਖ ਮੰਤਰੀ ਡਾ. ਮੰਗਲ ਸੈਨ ਨੂੰ ਸ਼ਰਧਾਂਜਲੀ

ਚੰਡੀਗੜ੍ਹ : ਖੱਟਰ ਦੀ ਰਿਹਾਇਸ਼ ਘੇਰਨ ਗਏ ਯੂਥ ਕਾਂਗਰਸੀ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾਂ

ਕਰਨਾਲ-ਜੀਂਦ ਰਾਸ਼ਟਰੀ ਰਾਜ ਮਾਰਗ 'ਤੇ ਟੋਲ ਪਲਾਜ਼ਾ ਸ਼ੁਰੂ

ਹਰਿਆਣਾ ਕਿਤੇ ਟੁੱਟਣ ਕਿਨਾਰੇ ਤਾਂ ਨਹੀਂ ਜਜਪਾ-ਭਾਜਪਾ ਦਾ ਨਾਤਾ?

ਹਿਮਾਚਲ 'ਚ ਕੋਰੋਨਾ ਕਾਰਨ ਸਕੂਲ 31 ਦਸੰਬਰ ਤੱਕ ਬੰਦ

ਹਰਿਆਣਾ ਬਾਰਡਰ 'ਤੇ ਨਾਕੇ ਲਾ ਕੇ ਰੋਕੀ ਜਾ ਰਹੀ ਹੈ ਪੰਜਾਬ ਨੂੰ ਜਾਣ ਵਾਲੀ ਖਾਦ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅੱਜ 3 ਸਾਹਿਤਕਾਰਾਂ ਦੀ ਮੂਰਤੀ ਦੀ ਘੁੰਡ ਚੁਕਾਈ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ 'ਤੇ ਪੱਤਰਕਾਰਾਂ ਨੂੰ ਦਿੱਤੀ ਵਧਾਈ

ਹਰਿਆਣਾ : ਬਰੋਦਾ ਜ਼ਿਮਨੀ ਚੋਣ ਕਾਂਗਰਸ ਨੇ ਜਿੱਤੀ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਗੰਨੇ ਦੇ ਭਾਅ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ