Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Regional

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

PUNJAB NEWS EXPRESS | December 10, 2022 10:12 PM

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਕਾਂਗਰਸ ਵਿਧਾਇਕ ਦਲ ਨੇ ਸੁਖਵਿੰਦਰ ਸਿੰਘ ਸੁਖੂ ਨੂੰ ਆਪਣਾ ਨੇਤਾ ਚੁਣਿਆ ਹੈ ਜੋ ਕਿ ਹਿਮਾਚਲ ਪ੍ਰਦੇਸ਼ ਦੇ ਨਵੇਂ ਮੁਖ ਮੰਤਰੀ ਹੋਣਗੇ | ਹਾਰੋਲੀ ਤੋਂ ਵਿਧਾਇਕ ਮੁਕੇਸ਼ ਅਗਨੀਹੋਤਰੀ ਨੂੰ ਉਪ ਮੁਖ ਮੰਤਰੀ ਦੀ ਸੋਂਹ ਚੁਕਾਈ ਜਾਵੇਗੀ |

ਅੱਜ ਸ਼ਿਮਲਾ ਵਿਚ ਹੋਈ ਵਿਧਾਇਕ ਦਲ ਦੀ ਮੀਟਿੰਗ ਵਿੱਚ ਮੁਕੇਸ਼ ਅਗਨੀਹੋਤਰੀ ਨੇ ਸੁਖਵਿੰਦਰ ਸਿੰਘ ਸੁਖੂ ਦਾ ਨਾਮ ਪੇਸ਼ ਕੀਤਾ ਜੋ ਸਭ ਨੇ ਪ੍ਰਵਾਨ ਕਰ ਲਿਆ | ਸੁਖੂ ਨਾਦੌਣ ਹਲਕੇ ਤੋਂ ਵਿਧਾਇਕ ਚੁਣੇ ਗਏ ਹਨ | ਹਿਮਾਚਲ ਕਾਂਗਰਸ ਦੀ ਪ੍ਰਧਾਨ ਅਤੇ ਵੀਰ ਬਹਾਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਜੋ ਕਿ ਮੁਖ ਮੰਤਰੀ ਪਦ ਦੇ ਦਾਅਵੇਦਾਰ ਸਨਮ ਇਸ ਦੌੜ ਵਿਚ ਪਛੜ ਗਏ |

ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਕਰਾਰੀ ਹਰ ਦਿੱਤੀ ਹੈ ਅਤੇ 68 ਵਿੱਚੋ 40 ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ | ਭਾਜਪਾ ਨੂੰ 25 ਸੀਟਾਂ ਮਿਲੀਆਂ ਅਤੇ ਤਿੰਨ ਸੀਟਾਂ ਉੱਤੇ ਆਜ਼ਾਦ ਉਮੀਦਵਾਰ ਜਿੱਤੇ |

ਮੁਖ ਮੰਤਰੀ ਦਾ ਐਲਾਨ ਹੋਣ ਤੋਂ ਬਾਅਦ ਸੁਖਵਿੰਦਰ ਸਿੰਘ ਸੁਖੂ ਸਾਬਕਾ ਮੁਖ ਮੰਤਰੀ ਜੈ ਰਾਮ ਠਾਕੁਰ ਨੂੰ ਮਿਲਣ ਉਹਨਾਂ ਦੇ ਸਰਕਾਰੀ ਨਿਵਾਸ ਤੇ ਗਏ |

ਸੁਖਵਿੰਦਰ ਸਿੰਘ ਸੁਖੂ ਕੱਲ੍ਹ 11 ਬਾਜੇ ਆਪਣੇ ਓਹਦੇ ਦੀ ਸੋਹੰ ਚੁੱਕਣਗੇ |

Have something to say? Post your comment

google.com, pub-6021921192250288, DIRECT, f08c47fec0942fa0

Regional

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ