Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Regional

ਲਾਪਤਾ ਹੋਈ ਅੰਤਰਰਾਸ਼ਟਰੀ ਮਹਿਲਾ ਮੁੱਕੇਬਾਜ਼ ਮਾਨਸੀ ਮਿਲੀ, ਪੁਲਿਸ ਜਲਦ ਹੀ ਕਰੇਗੀ ਇਸ ਮਾਮਲੇ ਦਾ ਖ਼ੁਲਾਸਾ

PUNJAB NEWS EXPRESS | October 10, 2020 03:54 PM

ਝੱਜਰ: ਦੋ ਦਿਨ ਪਹਿਲਾ ਲਾਪਤਾ ਹੋਈ ਝੱਜਰ ਦੇ ਛਾਰਾ ਪਿੰਡ ਦੀ ਰਹਿਣ ਵਾਲੀ ਅੰਤਰਰਾਸ਼ਟਰੀ ਮੁੱਕੇਬਾਜ਼ ਮਾਨਸੀ ਦਲਾਲ ਸ਼ਨੀਵਾਰ ਨੂੰ ਮਿਲ ਗਈ | ਪੁਲਿਸ ਨੇ ਉਸਨੂੰ ਲੱਭ ਲਿਆ ਹੈ। ਮਾਨਸੀ ਵੀਰਵਾਰ ਨੂੰ ਕਸਰਤ ਕਰਨ ਵਾਸਤੇ ਨਿਕਲੀ ਸੀ ਪਰ ਵਾਪਸ ਨਹੀਂ ਪਰਤੀ | ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਵੀ ਗਿਰਫ਼ਤਾਰ ਕੀਤਾ ਹੈ | ਇਸਦਾ ਜਲਦ ਹੀ ਖ਼ੁਲਾਸਾ ਹੋਵੇਗਾ | ਫਿਲਹਾਲ ਪੁਲਿਸ ਪਹਿਲਾਂ ਮਾਨਸੀ ਦਾ ਮੈਡੀਕਲ ਕਰਵਾਏਗੀ, ਇਸ ਤੋਂ ਬਾਅਦ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਜਾਵੇਗੀ।

17 ਸਾਲਾਂ ਦੀ ਮਾਨਸੀ ਰੋਜ਼ ਦੀ ਤਰ੍ਹਾਂ ਵੀਰਵਾਰ ਨੂੰ ਵੀ ਦੌੜ ਲਾਉਣ ਲਈ ਸਿਕੰਦਰਪੁਰ ਮਾਰਗ ਤੇ ਨਿਕਲੀ ਸੀ | ਪਰ ਕਈ ਘੰਟਿਆਂ ਬਾਅਦ ਵੀ ਵਾਪਸ ਨਹੀਂ ਪਰਤੀ। ਮਾਨਸੀ ਦੇ ਪਿਤਾ ਅੰਜੀਤ ਦਲਾਲ ਨੇ ਦੱਸਿਆ ਕਿ ਮਾਨਸੀ ਵੀਰਵਾਰ ਸ਼ਾਮ 5:30 ਵਜੇ ਬਾਦਲੀ ਰੋਡ ਸਥਿਤ ਢਾਬੇ ਦੇ ਅੱਗੇ ਹੀ ਸਿਕੰਦਰਪੁਰ ਮੋੜ ਤੇ ਦੌੜਨ ਲਈ ਰਵਾਨਾ ਹੋਈ ਸੀ, ਉਸ ਕੋਲ ਮੋਬਾਈਲ ਨਹੀਂ ਸੀ ਅਤੇ ਨਾ ਹੀ ਕਦੇ ਉਹ ਮੋਬਾਈਲ ਰੱਖਦੀ ਸੀ | 15-20 ਮਿੰਟਾਂ ਵਿਚ ਉਹ ਦੌੜ ਲਗਾ ਕੇ ਵਾਪਸ ਆ ਜਾਂਦੀ ਸੀ ਪਰ ਅਜੇ ਤੱਕ ਉਸਦਾ ਪਤਾ ਨਹੀਂ ਚੱਲ ਸੱਕਿਆ ਹੈ | ਉਹ ਸਿਰਫ ਆਪਣੀ ਪ੍ਰੈਕਟਿਸ 'ਚ ਲੱਗੀ ਹੋਈ ਸੀ ਉਸਨੂੰ ਖੇਲੋ ਇੰਡੀਆ ਕੈਂਪ ਅਤੇ ਇੰਡੀਆ ਕੈਂਪ ਲਈ ਜਲਦੀ ਹੀ ਭੋਪਾਲ ਵੀ ਰਵਾਨਾ ਹੋਣਾ ਸੀ |

ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਵੀਰਵਾਰ ਤੋਂ ਹੀ ਪੁਲਿਸ ਵੀ ਐਕਟਿਵ ਸੀ | ਪੁਲਿਸ ਨੇ ਹੁਣ ਮਾਨਸੀ ਨੂੰ ਬਰਾਮਦ ਕਰ ਲਿਆ ਹੈ। ਉਸਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ | ਪੁਲਿਸ ਜਲਦੀ ਹੀ ਇਸ ਮਾਮਲੇ ਦਾ ਖ਼ੁਲਾਸਾ ਕਰੇਗੀ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ