Thursday, March 28, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Regional

ਹਰਿਆਣਾ ਸਰਕਾਰ ਨੇ ਰਾਜ ਅਧਿਆਪਕ ਪੁਰਸਕਾਰ, 2020 ਲਈ ਬਿਨੈ ਮੰਗੇ

PUNJAB NEWS EXPRESS | October 21, 2020 01:33 PM

ਪੰਚਕੂਲਾ:ਹਰਿਆਣਾ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਪਾਤਰ ਅਧਿਆਪਕਾਂ ਤੋਂ ਰਾਜ ਅਧਿਆਪਕ ਪੁਰਸਕਾਰ, 2020 ਲਈ 2 ਨਵੰਬਰ, 2020 ਤਕ ਆਨਲਾਇਨ ਬਿਨੈ ਮੰਗੇ ਹਨ |
ਹਰਿਆਣਾ ਸਕੂਲ ਸਿਖਿਆ ਵਿਭਾਗ ਦੇ ਬੁਲਾਰੇ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਾਤਰ ਅਧਿਆਪਕਾਂ ਨੂੰ ਬਿਨੈ ਕਰਨ ਲਈ ਵਿਭਾਗ ਦੇ ਵੈਬਸਾਇਟ schooleducationharyana.gov.in 'ਤੇ ਲਾਗਇਨ ਕਰਕੇ ਆਨਲਾਇਨ ਐਪਲੀਕੇਸ਼ਨ ਦੇ ਤਹਿਤ ਦਰਸਾਏ ਸਟੇਟ ਐਵਾਰਡ, 2020 ਲਿੰਕ 'ਤੇ ਕਲਿਕ ਕਰਨਾ ਹੋਵੇਗਾ | ਇਸ ਤੋਂ ਬਾਅਦ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਵਾਰਡ ਨੀਤੀ ਦਾ ਵਿਸ਼ਲੇਸ਼ਣ ਕਰਕੇ ਨਿਰਧਾਰਿਤ ਮਾਪਦੰਡਾਂ ਨੂੰ ਅਪਨਾਉਂਦੇ ਹੋਏ ਅਤੇ ਬਿਨੈ ਵਿਚ ਮੰਗੀ ਗਈ ਸਾਰੀ ਜਾਣਕਾਰੀਆਂ ਦਿੰਦੇ ਹੋਏ ਅਧਿਆਪਕ ਨੂੰ ਲੋਂੜੀਦੇ ਦਸਤਾਵੇਜ ਅਪਲੋਡ ਕਰਨੇ ਹੋਣਗੇ |
ਬੁਲਾਰੇ ਨੇ ਦਸਿਆ ਕਿ ਪਾਤਰ ਅਧਿਆਪਕਾਂ ਵੱਲੋਂ ਵੈਬਸਾਇਟ 'ਤੇ ਦਿੱਤੇ ਗਏ ਲਿੰਗ 'ਤੇ 19 ਅਕਤੂਬਰ ਤੋਂ 2 ਨਵੰਬਰ, 2020 ਤਕ ਰਾਤ 12:00 ਵਜੇ ਤਕ ਆਨਲਾਇਨ ਬਿਨੈ ਕੀਤਾ ਜਾ ਸਕਦਾ ਹੈ |

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ