Friday, March 29, 2024
ਤਾਜਾ ਖਬਰਾਂ
ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂਜਨਤਕ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਬਰਨਾਲਾ ਦੀ 'ਸ਼ਹੀਦੀ ਕਾਨਫਰੰਸ' ਦੀਆਂ ਤਿਆਰੀਆਂ ਮੁਕੰਮਲ 2 ਲੱਖ ਰੁਪਏ ਦਾ ਇਨਾਮੀ ਮੁਜਰਿਮ ਇਸ਼ਤਿਹਾਰੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਜਿਲ੍ਹਾ ਫਾਜਿਲਕਾ ਦੀ ਪੁਲਿਸ ਵੱਲੋਂ ਵਾਰਾਨਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਨ ਵਿੱਚ ਮਿਲੀ ਸਫਲਤਾਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪ੍ਰੈਸ ਕਾਨਫਰੰਸ:  ਸਿਬਿਨ ਸੀ ਨੇ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਪ੍ਰਗਟਾਈਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼, ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਪੁਲਿਸ ਅਧਿਕਾਰੀਆਂ ਨੂੰ ਵੀ ਹਟਾਉਣ ਦੇ ਨਿਰਦੇਸ਼ 

Regional

ਹਰਿਆਣਾ : ਬਰੋਦਾ ਜ਼ਿਮਨੀ ਚੋਣ ਕਾਂਗਰਸ ਨੇ ਜਿੱਤੀ

PUNJAB NEWS EXPRESS | November 11, 2020 03:54 PM

ਬਰੋਦਾ: ਹਰਿਆਣਾ ਦੀ ਬਰੋਦਾ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਇੰਦੂਰਾਜ ਨਰਵਾਲ ਨੇ ਮੰਗਲਵਾਰ ਨੂੰ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਆਪਣੇ ਕਰੀਬੀ ਮੁਕਾਬਲੇਬਾਜ਼ ਅਤੇ ਭਾਜਪਾ ਉਮੀਦਵਾਰ ਯੋਗੇਸ਼ਵਰ ਦੱਤ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਹਰਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਵਿਰੋਧੀ ਕਾਂਗਰਸ ਨੇ ਬਰੋਦਾ ਸੀਟ ਨੂੰ ਬਰਕਰਾਰ ਰੱਖਿਆ। ਇਹ ਦੂਜੀ ਵਾਰ ਹੈ ਜਦੋਂ ਓਲੰਪੀਅਨ ਪਹਿਲਵਾਨ ਦੱਤ ਨੂੰ ਇਸ ਸੀਟ 'ਤੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਉਮੀਦਵਾਰ ਕ੍ਰਿਸ਼ਨਾ ਹੁੱਡਾ ਨੇ 2019 ਦੀਆਂ ਵਿਧਾਨ ਸਭਾ ਚੋਣਾਂ 'ਚ ਦੱਤ ਨੂੰ ਲਗਭਗ 4800 ਵੋਟਾਂ ਨਾਲ ਹਰਾਇਆ ਸੀ। ਹੁੱਡਾ ਦੇ ਦਿਹਾਂਤ ਕਾਰਨ ਬਰੌਦਾ ਵਿਧਾਨ ਸੀਟ ਅਪ੍ਰੈਲ ਤੋਂ ਖਾਲੀ ਹੋ ਗਈ ਸੀ। ਹੁੱਡਾ ਨੇ ਤਿੰਨ ਵਾਰ 2009, 2014 ਅਤੇ 2019 'ਚ ਹੋਈਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਦਰਜ ਕੀਤੀ ਸੀ। ਹਰਿਆਣਾ ਕਾਂਗਰਸ ਮੁਖੀ ਕੁਮਾਰੀ ਸੈਲਜਾ ਨੇ ਕਿਹਾ ਕਿ ਬਰੋਦਾ ਦੇ ਲੋਕਾਂ ਨੇ 'ਕਿਸਾਨ ਵਿਰੋਧੀ' ਅਤੇ 'ਮਜ਼ਦੂਰ ਵਿਰੋਧੀ ਤਾਕਤਾਂ' ਨੂੰ ਕਰਾਰਾ ਜਵਾਬ ਦਿੱਤਾ ਹੈ। ਸੈਲਜਾ ਨੇ ਟਵੀਟ ਕੀਤਾ, ''ਇੰਦੂਰਾਜ ਨਰਵਾਲ ਦੀ ਜਿੱਤ ਕਿਸਾਨਾਂ ਅਤੇ ਮਜ਼ਦੂਰਾਂ ਦੀ ਜਿੱਤ ਹੈ। ਮੈਂ ਬਰੋਦਾ ਦੇ ਵਾਸੀਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਕਾਂਗਰਸ ਉਨ੍ਹਾਂ ਦੀ ਉਮੀਦਾਂ 'ਤੇ ਖਰ੍ਹੀ ਉਤਰੇਗੀ।''

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ