Saturday, April 27, 2024

Regional

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਅੱਜ 3 ਸਾਹਿਤਕਾਰਾਂ ਦੀ ਮੂਰਤੀ ਦੀ ਘੁੰਡ ਚੁਕਾਈ

PUNJAB NEWS EXPRESS | November 18, 2020 02:24 PM

ਪੰਚਕੂਲਾ:ਹਰਿਆਣਾ ਦੇ ਮੁੱਖ ਮੰਤਰੀ ਤੇ ਹਰਿਆਣਾ ਸਾਹਿਤ ਅਕਦਾਮੀ ਦੇ ਚੇਅਰਮੈਨ ਮਨੋਹਰ ਲਾਲ 18 ਨਵੰਬਰ ਨੂੰ ਅਕਾਦਮੀ ਕੰਪਲੈਕਸ, ਪੰਚਕੂਲਾ ਵਿਚ ਸਥਾਪਿਤ ਤਿੰਨ ਸਾਹਿਤਕਾਰ ਸੰਤ ਕਵੀ ਸੂਰਦਾਸ, ਬਾਬੂ ਬਾਲਮੁਕਦ ਗੁਪਤਾ ਅਤੇ ਲੋਕ ਕਵੀ ਪੰਡਿਤ ਲਖਮੀਚੰਦ ਦੀ ਮੂਰਤੀ ਦੀ ਘੁੰਡ ਚੁਕਾਈ ਕਰਨਗੇ?

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਦਮੀ ਦੇ ਡਾਇਰੈਕਟਰ ਡਾ. ਚੰਦਰ ਤਿਰਖਾ ਨੇ ਦਸਿਆ ਕਿ ਇਸ ਪ੍ਰੋਗ੍ਰਾਮ ਵਿਚ ਕਈ ਮੁੱਖ ਸਾਹਿਤਕਾਰ ਤੇ ਸਾਰੀਆਂ ਅਕਾਦਮੀਆਂ ਦੇ ਅਹੁੱਦੇਦਾਰ ਹਾਜਿਰ ਰਹਿਣਗੇ? ਉਨਾਂ ਦਸਿਆ ਕਿ ਅਗਲੇ ਪੜਾਅ ਵਿਚ ਮਹਾਕਵੀ ਸੂਰਜਕਾਂਤ ਤ੍ਰਿਪਾਠੀ ਨਿਰਾਲਾ, ਰਾਸ਼ਟਕਵੀ ਰਾਮਧਾਰੀ ਸਿੰਘ ਦਿਨਕਰ ਅਤੇ ਮਹਾਨ ਕਵਿਤਰੀ ਮਹਾਦੇਵੀ ਵਰਮਾ ਦੀ ਮੂਰਤੀਆਂ ਲਗਾਈ ਜਾਣਗੀਆਂ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ