Monday, February 23, 2026
ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਨੇ ਚੁੱਪ-ਚਾਪ ਰੋਜ਼ਾਨਾ ਅਜੀਤ ਦੇ ਮਾਲਕ ਬਰਜਿੰਦਰ ਸਿੰਘ ਹਮਦਰਦ ਵਿਰੁੱਧ 315 ਕਰੋੜ ਰੁਪਏ ਦੇ ਜੰਗ-ਏ-ਆਜ਼ਾਦੀ ਕੇਸ ਨੂੰ ਵਾਪਸ ਲਿਆਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਗਾਉਣ ਵਾਲੀ ਆਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਦੇ ਹੁਕਮ ਦਿੱਤੇਚਾਰ ਸਾਲ, ਪੰਜ SIT, ਕੋਈ ਚਲਾਨ ਨਹੀਂ: ਬਿਕਰਮ ਮਜੀਠੀਆ ਵਿਰੁੱਧ 'ਆਪ' ਸਰਕਾਰ ਦਾ NDPS ਕੇਸ ਲਟਕਿਆ ਹੋਇਆਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਾਨ ਨੂੰ ਖ਼ਤਰਾ ਹੋਣ ਦਾ ਦੋਸ਼, ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਬਾਹਰ ਆਏਅਕਾਲ ਤਖ਼ਤ ਦੇ ਟਕਰਾਅ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਰਾਧਾ ਸੁਆਮੀ ਬਿਆਸ ਮੁਖੀ ਵਿਰੁੱਧ ਨਵਾਂ ਮੋਰਚਾ ਖੋਲ੍ਹਿਆਗੈਂਗਸਟਰਾਂ ਨੇ 'ਆਪ' ਦੇ ਅਲਟੀਮੇਟਮਾਂ ਦੀ ਉਲੰਘਣਾ ਕੀਤੀ, ਪੰਜਾਬ ਵਿੱਚ ਨਿਸ਼ਾਨਾ ਬਣਾ ਕੇ ਕਤਲ ਬੇਰੋਕ ਜਾਰੀ

Regional

ਬਰਡ ਫਲੂ ਦਾ ਖ਼ਤਰਾ : ਰਾਏਪੁਰਰਾਣੀ ਵਿਖੇ 8ਵੇਂ ਦਿਨ ਵੀ ਮੁਰਗੀਆਂ ਮਾਰਨ ਦੇ ਕੰਮ ’ਚ ਤੇਜ਼ੀ

PUNJAB NEWS EXPRESS | January 18, 2021 01:47 PM

ਪੰਚਕੂਲਾ: ਅੱਜ 8ਵੇਂ ਦਿਨ ਵੀ ਰਾਏਪੁਰਰਾਣੀ ਦੇ ਇਲਾਕੇ ਦੇ ਪੋਲਟਰੀ ਫਾਰਮਾਂ ਵਿੱਚ ਮੁਰਗੀਆਂ ਮਾਰੇ ਜਾਣ ਦਾ ਕੰਮ ਤੇਜੀ ਨਾਲ ਜਾਰੀ ਰਿਹਾ। ਰਾਏਪੁਰਰਾਣੀ ਏਰੀਏ ਵਿੱਚ ਹੁਣ ਤੱਕ 2000 ਅੰਡੇ ਨਸ਼ਟ ਕੀਤੇ ਗਏ ਹਨ ਜਦ ਕਿ 69878 ਮੁਰਗੀਆਂ ਨੂੰ ਮਾਰਿਆ ਗਿਆ। ਸਭ ਤੋਂ ਪਹਿਲਾਂ ਬਰਵਾਲਾ ਦੇ 10 ਪੋਲਟਰੀ ਫਾਰਮਾਂ ਵਿੱਚ ਮੁਰਗੀਆਂ ਮਾਰਨ ਦਾ ਕੰਮ ਸ਼ੁਰੂ ਕੀਤਾ ਸੀ ਅਤੇ ਹੁਣ ਰਾਏਪੁਰਰਾਣੀ ਦੇ ਪੋਲਟਰੀ ਫਾਰਮਾਂ ਵਿੱਚ ਰੈਪਿਡ ਰਿਸਪਾਂਸ਼ ਟੀਮ ਨੇ ਅੱਜ ਮੁਰਗੀਆਂ ਨੂੰ ਮਾਰ ਕੇ ਵੱਡੇ ਟੋਏ ਵਿੱਚ ਦਬਾ ਦਿੱਤਾ।

ਇਸ ਟੀਮ ਤੇ ਨਾਇਬ ਤਹਿਸੀਲਦਾਰ ਬਰਵਾਲਾ, ਐੱਸਡੀਐਮ ਪੰਚਕੂਲਾ, ਜ਼ਿਲ੍ਹਾ ਵਿਕਾਸ ਪੰਚਾਇਤ ਅਧਿਕਾਰੀ ਅਤੇ ਪਸ਼ੂ ਪਾਲਣ ਦੇ ਕਈ ਅਧਿਕਾਰੀ ਸ਼ਾਮਲ ਹੋਏ। ਬਰਡ ਫਲੂ ਨੂੰ ਦੇਖਦੇ ਹੋਏ ਟਾਸਕ ਫੋਰਸ ਟੀਮ ਵੀ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਪੰਚਕੂਲਾ ਮੁਕੇਸ਼ ਕੁਮਾਰ ਅਹੂਜਾ ਨੇ ਦੱਸਿਆ ਕਿ 40 ਰੈਪਿਡ ਰਿਸਪਾਂਸ ਟੀਮਾਂ ਪੋਲਟਰੀ ਫਾਰਮਾਂ ਵਿੱਚ ਮੁਰਗੀਆਂ ਮਾਰਨ ਦਾ ਕੰਮ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਕਿਸੇ ਵੀ ਬਾਹਰੀ ਵਿਅਕਤੀ ਦੀ ਪੋਲਟਰੀ ਫਾਰਮਾਂ ਵਿੱਚ ਆਉਣ ਜਾਣ ਦੀ ਸਖ਼ਤ ਮਨਾਹੀ ਹੈ। ਟਾਸਕ ਫੋਰਸ ਦੀਆਂ ਟੀਮਾਂ ਨੂੰ ਕੁਆਰਟੀਨ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Regional

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ