Thursday, July 23, 2026
ਤਾਜਾ ਖਬਰਾਂ
ਸ਼ਗਨ ਇਕੱਠਾ ਕਰਨ ਨੂੰ ਲੈ ਕੇ ਵਿਵਾਦ ਕਪੂਰਥਲਾ ਵਿੱਚ ਦੋ ਟਰਾਂਸਜੈਂਡਰ ਸਮੂਹਾਂ ਵਿਚਕਾਰ ਝੜਪਬਰਨਾਲਾ ਵਿੱਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਨੇ 'ਆਪ' ਦੇ ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕੀਤਾ: ਰਾਜਾ ਵੜਿੰਗਐਫਬੀਆਈ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰ ਨਿਤੀਸ਼ ਕੌਸ਼ਲ ਨੂੰ ਕੈਨੇਡਾ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾਕੂੜਾ-ਕਰਕਟ ਹਟਾਉਣ ਮੁਹਿੰਮ ਦੌਰਾਨ ਪੁਲਿਸ ਵੱਲੋਂ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਕਰਨ ਨਾਲ ਬਰਨਾਲਾ ਸ਼ਹਿਰ ਭੜਕਿਆਬਰਨਾਲਾ ਵਿੱਚ ਸੈਨੀਟੇਸ਼ਨ ਵਰਕਰਾਂ 'ਤੇ ਲਾਠੀਚਾਰਜ ਨੇ ਆਪ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕੀਤਾ: ਰਾਜਾ ਵੜਿੰਗਬਰਨਾਲਾ ਘਟਨਾ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

Regional

ਕਿਸਾਨ ਅੰਦੋਲਨ : ਸ਼ਹਿਰ ’ਚ ਟਰੈਕਟਰਾਂ ਦਾ ਦਾਖ਼ਲਾ ਬੰਦ

PUNJAB NEWS EXPRESS | January 25, 2021 03:57 PM

ਪੰਚਕੂਲਾ: ਪੰਚਕੂਲਾ-ਹਰਿਆਣਾ ਦੇ ਅਡਿਸ਼ਨਲ ਪੁਲਿਸ ਨਿਰਦੇਸ਼ਕ (ਲਾਅ ਐਂਡ ਆਡਰ) ਨਵਦੀਪ ਸਿੰਘ ਵਿਰਕ ਨੇ ਪੰਚਕੂਲਾ ਪੁਲਿਸ ਲਾਇਨ ਵਿੱਚ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਟਰੈਕਟਰਾਂ ਨੂੰ ਆਉਣ ਦੀ ਮਨਾਹੀ ਹੋਵੇਗੀ।

ਗਣਤੰਤਰ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿੱਚ 30 ਨਾਕੇ ਲਗਾਏ ਜਾਣਗੇ। ਪੰਚਕਲਾ ਦੀਆਂ ਇੰਟਰੀ ਪੁਆਂਇੰਟ ਤੇ 9 ਨਾਕੇ ਜਦਕਿ ਸ਼ਹਿਰ ਵਿੱਚ 21 ਜਗ੍ਹਾਂ ਤੇ ਪੁਲਿਸ ਤੈਨਾਤ ਰਹੇਗੀ। ਨਾਕਿਆਂ ਉੱਤੇ ਇੱਕ ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਤੈਨਾਤ ਕੀਤਾ ਜਾਵੇਗਾ। ਸੁਰੱਖਿਆ ਦੇ ਮੱਦੇਨਜ਼ਰ ਕਮਾਂਡੋਂ ਦੀਆਂ ਵੀ ਦੋ ਰਿਜਰਵ ਬਟਾਲੀਅਨ ਮਧੂਬਨ ਤੋਂ ਮੰਗੀਆਂ ਗਈਆਂ ਹਨ। ਮੀਟਿੰਗ ਵਿੱਚ ਪੰਚਕਲਾ ਦੇ ਪੁਲਿਸ ਦੇ ਡਿਪਟੀ ਕਮਿਸ਼ਨਰ ਸੌਰਭ ਸਿੰਘ, ਪੁਲਿਸ ਕਮਿਸਨਰ ਮੋਹਿਤ ਹਾਂਡਾ, ਸਹਾਇਕ ਡਿਪਟੀ ਕਮਿਸ਼ਨਰ ਨੂਪੁਰ ਵਿਸ਼ਨੋਈ, ਏਸੀਪੀ ਸਤੀਸ਼ ਕੁਮਆਰ, ਏਸੀਪੀ ਮੁਕੇਸ਼ ਕੁਮਾਰ ਅਤੇ ਹੋਰ ਕਈ ਪੁਲਿਸ ਅਧਿਕਾਰੀ ਸ਼ਾਮਿਲ ਹੋਏ।
ਟਰੈਕਟਰ ਰੈਲੀ ਨੂੰ ਰੋਕੇਗੀ ਪੁਲਿਸ, ਵੀਡਿਓਗ੍ਰਾਫੀ ਵੀ ਕਰਵਾਏਗੀ -ਪੰਚਕਲਾ ਦੇ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਨੇ ਦੱਸਿਆ ਕਿ ਸ਼ਹਿਰ ਦੀ ਸੁਰੱਖਿਆ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਤੈਨਾਤ ਕੀਤੀ ਗਈ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਕੁਝ ਸਗੰਠਨਾ ਅਤੇ ਅਸਮਾਜਿਕ ਤੱਤਾਂ ਦੁਆਰਾ ਗਣਤੰਤਰ ਦਿਵਸ ਉੱਤੇ ਅੜਚਨਾਂ ਪੈਦਾ ਕਰਨ ਵਾਲਿਆਂ ਉੱਤੇ ਪੁਲਿਸ ਰੋਕ ਲਗਾਵੇਗੀ।
ਪੁਲਿਸ ਦੁਆਰੇ ਸ਼ਹਿਰ ਦੇ ਹਰ ਨਾਕੇ ਉੱਤੇ ਪੁਲਿਸ ਜਵਾਨਾਂ ਦੀ ਤੈਨਾਤੀ ਦੰਗਿਆਂ ਦੀ ਰੋਕਥਾਮ ਯੰਤਰ ਨਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਦੁਆਰਾ ਹਰੇਕ ਨਾਕੇ ਤੇ ਵੀਡਿਓਗ੍ਰਾਫ਼ੀ ਵੀ ਕੀਤੀ ਜਾਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Regional

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ