Thursday, May 01, 2025
ਤਾਜਾ ਖਬਰਾਂ
ਪੰਜਾਬ ਸਰਕਾਰ ਦਾ ਕਮਾਲ, 899 ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਦੀ ਭਰਤੀ ਵਿੱਚੋਂ 100 ਤੋਂ ਵਧੇਰੇ ਅਧਿਆਪਕ ਸੋਧੀਆਂ ਸੂਚੀਆਂ ‘ਚੋਂ ਕੀਤੇ ਬਾਹਰਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ - ਇਯਾਲੀਸੁਚੇਤਕ ਰੰਗਮੰਚ ਨੇ ਮਨਾਇਆ ਵਿਸ਼ਵ ਰੰਗਮੰਚ ਦਿਵਸ ਮਨਾਇਆਦਿੱਲੀ ਤੋਂ 'ਆਪ' ਆਗੂ ਪੰਜਾਬ ਦੇ ਖ਼ਜ਼ਾਨੇ 'ਤੇ ਬੋਝ ਬਣੇ ਹੋਏ ਹਨ-ਸਤਨਾਮ ਸਿੰਘ ਚਾਹਲ'ਆਪ' ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਸਖ਼ਤ ਆਲੋਚਨਾ, ਡੀਟੀਐਫ 'ਤੇ ਪੰਜਾਬ ਸਰਕਾਰ ਦੁਆਰਾ ਸਿੱਖਿਆ ਸੁਧਾਰਾਂ 'ਤੇ ਰਾਜਨੀਤੀ ਕਰਨ ਦਾ ਦੋਸ਼ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ, ਭਾਜਪਾ ਨੇ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਿਆ: ਮੀਤ ਹੇਅਰ

Regional

ਮਾਮਲਾ ਹਰਿਆਣਾ ਦੇ ਮੁੱਖ ਮੰਤਰੀ ਦੇ ਘਿਰਾਓ ਦਾ

PUNJAB NEWS EXPRESS | March 17, 2021 12:28 PM

ਚੰਡੀਗੜ੍ਹ:  ਪੰਜਾਬ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ 10 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵਿਧਾਨ ਸਭਾ ਦੇ ਬਾਹਰ ਘੇਰਨ ’ਤੇ ਚੰਡੀਗੜ੍ਹ ਪੁਲਿਸ ਨੇ 9 ਅਕਾਲੀ ਵਿਧਾਇਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਕਾਰਵਾਈ ਥਾਣਾ ਸੈਕਟਰ-3 ਨੇ ਸਕੱਤਰ ਸੰਦੀਪ ਮਾਰਸ਼ਲ ਦੀ ਸ਼ਿਕਾਇਤ ’ਤੇ ਕੀਤੀ ਹੈ। ਪੁਲਿਸ ਵੱਲੋਂ ਨਾਮਜ਼ਦ ਵਿਧਾਇਕਾਂ ਵਿੱਚ ਸ਼ਰਨਜੀਤ ਸਿੰਘ, ਬਿਕਰਮ ਸਿੰਘ ਮਜੀਠੀਆ, ਬਲਦੇਵ ਸਿੰਘ ਖਹਿਰਾ, ਸੁਖਵਿੰਦਰ ਕੁਮਾਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੰਵਰਜੀਤ ਸਿੰਘ, ਮਨਪ੍ਰੀਤ ਸਿੰਘ ਅਯਾਲੀ, ਗੁਰਪ੍ਰਤਾਪ ਸਿੰਘ ਵਡਾਲਾ, ਐਨ.ਕੇ. ਸ਼ਰਮਾ ਅਤੇ 10 ਅਣਪਛਾਤੇ ਸ਼ਾਮਲ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਸੈਕਟਰ-3 ਵਿੱਚ ਆਈਪੀਸੀ ਦੀ ਧਾਰਾ 186, 323, 341, 511 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਘਟਨਾ ਸਬੰਧੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਅਤੇ ਕਾਲੀ ਝੰਡੀਆਂ ਵਿਖਾਉਣ ਦੀ ਨਿੰਦਾ ਕੀਤੀ ਸੀ।
ਇਸ ਦੇ ਨਾਲ ਹੀ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਮਾਮਲੇ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਸਨ।

Have something to say? Post your comment

google.com, pub-6021921192250288, DIRECT, f08c47fec0942fa0

Regional

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ