Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Regional

ਕਾਂਗਰਸ ਦੇ ਨੇਤਾਵਾਂ ਨੇ ਦਿੱਤਾ ਧਰਨਾ

PUNJAB NEWS EXPRESS | November 07, 2020 10:03 AM

ਪੰਚਕੂਲਾ:ਪੰਚਕੂਲਾ ਦੇ ਸੈਕਟਰ 5 ਵਿੱਚ ਆਯੋਜਿਤ ਰਾਜ ਪੱਧਰੀ ਧਰਨੇ ਵਿੱਚ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਹੋਈ ਸ਼ਾਮਲ । ਸੂਬਾ ਪੱਧਰੀ ਧਰਨਾ ਮਹਿਲਾ ਵਿਰੋਧੀ ਅਤੇ ਦਲਿਤ ਅੱਤਿਆਚਾਰ ਦਿਵਸ ਵਜੋਂ ਮਨਾਇਆ ਗਿਆ।
ਇਸ ਧਰਨੇ ਦੀ ਪ੍ਰਧਾਨਗੀ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਵਿਵੇਕ ਬਾਂਸਲ ਅਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਕੁਮਾਰੀ ਸੈਲਜਾ ਕੀਤੀ।  ਉਹਨਾਂ ਨੇ ਕਿਹਾ ਹੈ ਕਿ ਹਰਿਆਣੇ ਵਿੱਚ ਕਾਨੂੰਨ ਵਿਵਥਤਾ ਪੂਰੀ ਤਰ੍ਹਾਂ ਤਿਲ-ਮਿਲਾ ਗਈ ਹੈ। ਪੁਲਿਸ ਪ੍ਰਸ਼ਾਸਨ ਫੇਲ੍ਹ ਹੋ ਚੁੱਕਾ ਹੈ। ਮਹਿਲਾਵਾਂ ਰਾਜ ਵਿੱਚ ਸੁਰੱਖਿਅਤ ਨਹੀਂ ਹਨ ਇੱਥੋਂ ਤੱਕ ਕਿ ਕੁਝ ਦਿਨ ਪਹਿਲਾਂ ਰੱਤੇਵਾਲੀ ਪਿੰਡ ਵਿੱਚ ਪੁਲਿਸ ਨੇ ਮਹਿਲਾਵਾਂ ਨੂੰ ਘਰੋਂ ਵਿੱਚੋਂ ਬਾਹਰ ਕੱਢ ਕੇ ਕੁੱਟਿਆ।  ਰਾਜ ਪੱਧਰੀ ਧਰਨੇ ਵਿੱਚ ਕਈ ਸਾਬਕਾ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਵਿੱਚ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਚੌਧਰੀ ਚੰਦਰਮੋਹਨ, ਮਹਿਲਾ ਕਾਂਗਰਸ ਦੀ ਸੂਬਾ ਪ੍ਰਧਾਨ ਸੁਧਾ ਭਾਰਦਵਾਜ, ਕਾਂਗਰਸ ਦੀ ਬੁਲਾਰੇ ਰਣਜੀਤਾ ਮਹਿਤਾ, ਕਾਲਕਾ ਵਿਧਾਇਕ ਪ੍ਰਦੀਪ ਚੌਧਰੀ ਅਤੇ ਸਾਬਕਾ ਮੇਅਰ ਉਪਿੰਦਰ ਕੌਰ ਆਹਲੂਵਾਲੀਆ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Regional

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ

ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੇ: ਸੁਖਦੇਵ ਸਿੰਘ ਢੀਂਡਸਾ

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਤੇ ਲੱਗੇ ਸ਼ਰੀਰਕ ਸ਼ੋਸ਼ਣ ਦੇ ਦੋਸ਼, ਖੇਡ ਵਿਭਾਗ ਤੋਂ ਦਿੱਤਾ ਅਸਤੀਫਾ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਪਦ ਦੀ ਸੋਹੰ ਚੁੱਕੀ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁਖ ਮੰਤਰੀ

ਸੁਖਵਿੰਦਰ ਸਿੰਘ ਸੁਖੂ ਹੋਣਗੇ ਹਿਮਾਚਲ ਦੇ ਮੁਖ ਮੰਤਰੀ, ਮੁਕੇਸ਼ ਅਗਨੀਹੋਤਰੀ ਉਪ ਮੁਖ ਮੰਤਰੀ

ਹਿਮਾਚਲ ਪ੍ਰਦੇਸ਼ ਦੇ ਨਤੀਜੇ ਉਤਸ਼ਾਹਜਨਕ; ਗੁਜਰਾਤ 'ਚ ਭਾਜਪਾ-ਆਪ ਵਿਚਾਲੇ ਫਿਕਸ ਮੈਚ: ਵੜਿੰਗ

ਹਰਿਆਣਾ ਸਰਕਾਰ ਨੇ 38 ਮੈਂਬਰੀ ਐਡਹਾਕ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੀਤਾ ਐਲਾਨ

ਸਿਰਸਾ ਵਿੱਚ ਕਿਸਾਨ ਮਹਾਂਸੰਮੇਲਨ 'ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਿਰਕਤ

ਕਰਨਾਲ ਵਿੱਚ ਕਿਸਾਨਾਂ ਦੀ ਜਿੱਤ: ਭਾਜਪਾ-ਜੇਜੇਪੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਕਰਨਾਲ ਮਿੰਨੀ ਸਕੱਤਰੇਤ ਦਾ ਘਿਰਾਓ ਸਮਾਪਤ