Wednesday, September 16, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Regional

ਹਿਮਾਚਲ : ਸੜਕ ਹਾਦਸੇ ’ਚ ਤਿੰਨ ਔਰਤਾਂ ਦੀ ਮੌਤ

PUNJAB NEWS EXPRESS | April 05, 2021 12:09 PM

ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਐਤਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਵਿਚ 3 ਔਰਤਾਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਸਿਹੁਤਾ ਤੋਂ ਦਰਮਣ ਵੱਲ ਜਾਣ ਵਾਲੇ ਮਾਰਗ ’ਤੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ’ਚ 6 ਲੋਕ ਸਵਾਰ ਸਨ, ਜਿਨ੍ਹਾਂ ’ਚੋਂ 3 ਔਰਤਾਂ ਦੀ ਮੌਕੇ ’ਤੇ ਹੀ ਜਾਨ ਚਲੀ ਗਈ। ਡਰਾਈਵਰ ਸਮੇਤ 2 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਜਾ ਰਹੇ ਹਨ।
ਕਾਰ ਸਵਾਰ ਲੋਕ ਜਾਤਰ ਲੈ ਕੇ ਮਾਤਾ ਮਨਸਾ ਦੇਵੀ ਦੇ ਮੰਦਰ ਜਾ ਰਹੇ ਸਨ ਕਿ ਸਿਹੁਤਾ ਦਰਮਣ ਮਾਰਗ ’ਤੇ ਲੋਦਰਗੜ੍ਹ ਨਾਮੀ ਸਥਾਨ ’ਤੇ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਚੌਕੀ ਸਿਹੁਤਾ ਤੋਂ ਟੀਮ ਮੌਕੇ ’ਤੇ ਪੁੱਜੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Regional

ਹਿਮਾਚਲ ਵਿੱਚ ਚੱਟਾਨਾਂ ਦਾ ਢਿੱਗ ਡਿੱਗਣ ਨਾਲ ਵਾਹਨ ਟਕਰਾਇਆ; 6 ਮਹੀਨੇ ਦੇ ਬੱਚੇ ਸਮੇਤ 13 ਲੋਕਾਂ ਦੀ ਮੌਤ

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰਿਆਣਾ ਵਿੱਚ ਪਵਿੱਤਰ ਯਾਤਰਾ ਸ਼ੁਰੂ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣਗੀਆਂ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

'ਗੈਰਸੰਵਿਧਾਨਕ': ਹਿਮਾਚਲ ਹਾਈਕੋਰਟ ਨੇ ਸੰਸਦੀ ਸਕੱਤਰਾਂ ਵਜੋਂ ਵਿਧਾਇਕਾਂ ਦੀ ਨਿਯੁਕਤੀ ਰੱਦ ਕੀਤੀ

ਹਰਿਆਣਾ ਵਿੱਚ ਸਾਬਕਾ ਵਿਧਾਇਕ ਦੀ ਪੈਨਸ਼ਨ ਸਾਬਕਾ ਸੰਸਦ ਮੈਂਬਰ ਨਾਲੋਂ ਤਿੰਨ ਗੁਣਾ ਵੱਧ ਹੈ।

ਹਰਿਆਣਾ ਦੇ ਮੁੱਖ ਮੰਤਰੀ ਸੈਣੀ, 13 ਮੰਤਰੀਆਂ ਨੇ ਪ੍ਰਧਾਨ ਮੰਤਰੀ, ਐਚ.ਐਮ ਸ਼ਾਹ ਅਤੇ 18 ਮੁੱਖ ਮੰਤਰੀਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ

ਭਾਜਪਾ ਦੀ ਹੈਟ੍ਰਿਕ ਤੋਂ ਬਾਅਦ ਨਾਇਬ ਸਿੰਘ ਸੈਣੀ ਹਰਿਆਣਾ ਦੀ ਵਾਗਡੋਰ ਸੰਭਾਲਣਗੇ

ਹਰਿਆਣਾ ਦੇ ਕੈਥਲ ਨੇੜੇ ਨਹਿਰ 'ਚ ਕਾਰ ਤਿਲਕਣ ਕਾਰਨ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ

ਕਲਕੱਤਾ ਤੋਂ ਯਮੁਨਾਨਗਰ ਤਕ ਬਨਣ ਵਾਲੇ ਫ੍ਰੇਟ ਕੋਰੀਡੋਰ ਪ੍ਰੋਜੈਕਟ ਨਾਲ ਯਮੁਨਾਨਗਰ ਨੂੰ ਹੋਵੇਗਾ ਫਾਇਦਾ - ਮਨੋਹਰ ਲਾਲ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਐਡਹਾਕ ਗੁਰਦੁਆਰਾ ਕਮੇਟੀ ਨੂੰ ਲੈ ਕੇ 3 ਮਾਰਚ ਨੂੰ ਸੱਦਿਆ ਇਜਲਾਸ